Punjabi Truck Driver death Gurdaspur News: ਸਾਊਦੀ ਅਰਬ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ
Published : Jun 7, 2025, 1:18 pm IST
Updated : Jun 7, 2025, 1:18 pm IST
SHARE ARTICLE
Punjabi truck driver dies in Saudi Arabia
Punjabi truck driver dies in Saudi Arabia

17 ਸਾਲ ਪਹਿਲਾਂ ਰੋਟੀ ਰੋਜ਼ੀ ਲਈ ਵਿਦੇਸ਼ ਗਿਆ ਸੀ ਮ੍ਰਿਤਕ

Punjabi truck driver dies in Saudi Arabia: ਸ੍ਰੀ ਹਰਿਗੋਬਿੰਦਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ ਇਥੇ ਪਿੰਡ ਮੇਤਲੇ ਦੇ 44 ਕੁ ਸਾਲ ਦੇ ਨੌਜਵਾਨ ਵਿਅਕਤੀ ਦੀ ਸਾਊਦੀ ਅਰਬ ਵਿਚ ਟਰਾਲਾ ਚਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਪੁੱਤਰ ਮਹਿਣ ਸਿੰਘ (44) ਵਾਸੀ ਮੇਤਲੇ ਵਜੋਂ ਹੋਈ।

ਜੋ ਕਿ ਪਿਛਲੇ 17 ਕੁ ਸਾਲ ਤੋਂ ਰੋਟੀ ਰੋਜ਼ੀ ਕਮਾਉਣ ਲਈ ਵਿਦੇਸ ਗਿਆ ਹੋਇਆ ਸੀ ਅਤੇ ਮੇਜਰ ਸਿੰਘ ਪਿਛਲੇ ਚਾਰ ਕੁ ਸਾਲ ਪਹਿਲਾਂ ਛੁੱਟੀ ਕਟ ਕਿ ਪਿੰਡ ਤੋ ਫਿਰ ਸਾਊਦੀ ਅਰਬ ਚਲਾ ਗਿਆ ਅਤੇ ਬੀਤੀ ਕੱਲ ਉਸ ਦੀ  ਟਰਾਲਾ ਚਲਾਉਂਦੇ ਸਮੇਂ ਮੌਤ ਹੋ ਗਈ ਹੈ।

ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਤਿੰਨ ਜਵਾਨ ਧੀਆਂ ਛੱਡ ਗਿਆ ਹੈ। ਪ੍ਰਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਕੋਲੋ ਮੇਜਰ ਸਿੰਘ ਦੀ ਮ੍ਰਿਤਕ ਦੇਹ ਸਾਊਦੀ ਅਰਬ ਤੋਂ ਮੰਗਵਾਉਣ ਦੀ ਮੰਗ ਕੀਤੀ। ਮੇਜਰ ਸਿੰਘ ਦੀ ਸਾਊਦੀ ਅਰਬ ਵਿਚ ਹੋਈ ਬੇਵਕਤੀ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

 

(For more news apart from 'Punjabi truck driver dies in Saudi Arabia Metla Gurdaspur News; , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement