Toronto Police PEO Raninderjit Singh : ਪੰਜਾਬੀ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ਵਿਚ ਹਾਸਲਾ ਕੀਤਾ ਇਹ ਅਹੁਦਾ
Published : Jul 7, 2024, 7:32 am IST
Updated : Jul 7, 2024, 7:32 am IST
SHARE ARTICLE
Toronto Police PEO Raninderjit Singh News in punjabi
Toronto Police PEO Raninderjit Singh News in punjabi

Toronto Police PEO Raninderjit Singh : ਪਟਿਆਲਾ ਨਾਲ ਸਬੰਧਿਤ ਹੈ ਰਣਇੰਦਰਜੀਤ ਸਿੰਘ

Toronto Police PEO Raninderjit Singh News in punjabi  :  ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਝੰਡੇ ਗੱਡੇ ਹਨ। ਪੰਜਾਬੀਆਂ ਨੇ ਵਿਦੇਸ਼ਾਂ ਵਿਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ।  ਅਜਿਹੀ ਹੀ ਇਕ ਹੋਰ ਦਿਲ ਨੂੰ ਛੂਹ ਲੈਣ ਵਾਲੀ ਖਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Food Recipes: ਗਰਮੀ ਵਿਚ ਘਰ ’ਚ ਬਣਾ ਕੇ ਖਾਉ ਚੀਕੂ ਆਈਸਕ੍ਰੀਮ  

ਇਥੇ  ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਨੌਜਵਾਨ ਪਟਿਆਲਾ ਨਾਲ ਸਬੰਧਿਤ ਹੈ ਤੇ  2019 ਵਿਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿਚ ਹੀ ਹਨ।

ਇਹ ਵੀ ਪੜ੍ਹੋ: Health News: ਮੋਚ ਦੇ ਦਰਦ ਤੋਂ ਰਾਹਤ ਦਿਵਾਏਗੀ ਕੱਚੀ ਰੋਟੀ 

ਦੋਨਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ 6 ਹਫਤੇ ਦੀ ਸਿਖਲਾਈ ਉਪਰੰਤ ਹੁਣ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ। ਰਣਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿਚ 150 ਵਿਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Toronto Police PEO Raninderjit Singh News in punjabi    , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement