Punjab News: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਗੁਰਸਿੱਖ ਨੌਜਵਾਨ ਦੀ ਹੋਈ ਮੌਤ
Published : Aug 7, 2024, 10:40 am IST
Updated : Aug 7, 2024, 10:40 am IST
SHARE ARTICLE
Punjabi Gursikh youth died due to heart attack in Canada News
Punjabi Gursikh youth died due to heart attack in Canada News

Punjab News: 2014 ਤੋਂ ਸਰੀ ਵਿਚ ਰਹਿ ਰਿਹਾ ਸੀ

Punjabi Gursikh youth died due to heart attack in Canada News: ਵਿਦੇਸ਼ ਤੋਂ ਹਰ ਰੋਜ਼ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਨੌਜਵਾਨ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਗੁਰਸਿੱਖ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Indore News : IIT ਇੰਦੌਰ ਨੇ ਸੈਨਿਕਾਂ ਲਈ ਬਣਾਏ ਵਿਸ਼ੇਸ਼ ਬੂਟ, ਕਦਮ ਰੱਖਦਿਆਂ ਹੀ ਹੋਵੇਗੀ ਬਿਜਲੀ ਪੈਦਾ  

ਮ੍ਰਿਤਕ ਦੀ ਪਹਿਚਾਣ ਆਲਮਜੋਤ ਸਿੰਘ (29)  ਵਜੋਂ ਹੋਈ ਹੈ। ਨੌਜਵਾਨ ਪਿੰਡ ਘੁਮਾਣ ਤਹਿਸੀਲ ਰਾਏਕੋਟ ਜ਼ਿਲਾ ਲੁਧਿਆਣਾ ਦਾ ਵਸਨੀਕ ਸੀ। ਮਿਲੀ ਜਾਣਕਾਰੀ ਆਲਮਜੋਤ 2014 ਵਿੱਚ ਆਪਣੇ ਮਾਤਾ ਪਿਤਾ ਸਮੇਤ ਛੋਟੇ ਭਰਾ ਨਾਲ ਪੀ ਆਰ ਕੈਨੇਡਾ ਗਏ ਸਨ।

ਇਹ ਵੀ ਪੜ੍ਹੋ: UP Encounter : ਐਨਕਾਊਂਟਰ 'ਚ ਮੁਖਤਾਰ ਅੰਸਾਰੀ ਦਾ ਸ਼ਾਰਪ ਸ਼ੂਟਰ ਪੰਕਜ ਯਾਦਵ ਢੇਰ  

ਐਤਵਾਰ ਦੇ ਦਿਨ ਆਲਮਜੋਤ ਸਿੰਘ ਦੇ ਮਾਤਾ ਰਵਿੰਦਰ ਕੌਰ ਆਪਣੇ ਪਤੀ ਪਰਮਜੀਤ ਸਿੰਘ ਦੇ ਨਾਲ ਗੁਆਂਢ ਵਿਚ ਗਏ ਸਨ ਜਦ ਉਹ ਵਾਪਸ ਆਏ ਤੇ ਆਲਮਜੋਤ ਸਿੰਘ ਨੂੰ ਜਗਾਉਣ ਲਈ ਉਸ ਦੇ ਕਮਰੇ ਵਿਚ ਗਏ ਜਿਥੇ ਉਨ੍ਹਾਂ ਵੇਖਿਆ ਲੜਕਾ ਬਿਸਤਰੇ ਤੋਂ ਡਿੱਗਿਆ ਹੋਇਆ ਸੀ। ਮੌਕੇ ’ਤੇ ਡਾਕਟਰੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਨੂੰ ਅਚਾਨਕ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਅਧਿਕਾਰੀਆ ਵੱਲੋਂ ਭੇਜ ਦਿੱਤਾ ਗਿਆ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Punjabi Gursikh youth died due to heart attack in Canada New , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement