ਕੈਨੇਡਾ ਤੋਂ ਆਈ ਵੱਡੀ ਖੁਸ਼ਖ਼ਬਰੀ! ਹੁਣ ਪੱਕਾ ਕਾਰੋਬਾਰ ਕਰਨ ਦਾ ਸੁਪਨਾ ਜਲਦ ਹੋਵੇਗਾ ਪੂਰਾ, ਜਾਣੋ ਕਿਵੇਂ
Published : Sep 7, 2021, 3:16 pm IST
Updated : Sep 10, 2021, 2:22 pm IST
SHARE ARTICLE
Now the dream of doing business in Canada will come true
Now the dream of doing business in Canada will come true

ਤੁਸੀਂ ਖੇਤੀਬਾੜੀ ਸੈਕਟਰ, ਟਰਾਂਸਪੋਰਟ ਖੇਤਰ, ਫੈਸ਼ਨ ਡਿਜ਼ਾਇਨਿੰਗ, ਸਿਹਤ ਸੈਕਟਰ ਆਦਿ ਖੇਤਰਾਂ ਵਿਚ ਕੰਮ ਕਰ ਸਕਦੇ ਹੋ। ਇਸ ਸਬੰਧੀ 76578 79210 'ਤੇ ਸੰਪਰਕ ਕਰ ਸਕਦੇ ਹੋ।

ਓਟਾਵਾ: ਕੀ ਤੁਸੀਂ ਵੀ ਕੈਨੇਡਾ ਵਿਚ ਅਪਣਾ ਕਾਰੋਬਾਰ (Start Your Own Business in Canada) ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹੋ? ਜੇ ਹਾਂ ਤਾਂ ਤੁਹਾਡਾ ਇਹ ਸੁਪਨਾ ਜਲਦੀ ਪੂਰਾ ਹੋ ਸਕਦਾ ਹੈ। ਕੈਨੇਡਾ ਵਿਚ ਰਿਹਾਇਸ਼ੀ ਵੀਜ਼ਾ ਲੈਣ ਲਈ ਵਪਾਰਕ ਕੈਟੇਗਰੀ ਸਭ ਤੋਂ ਵਧੀਆ ਅਤੇ ਸਹੀ ਵਿਕਲਪ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਵੀ ਕੈਨੇਡਾ (Canada Work Visa) ਵਿਚ ਪੱਕਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹੋ ਅਤੇ ਉੱਥੇ ਪੱਕੇ ਤੌਰ ’ਤੇ ਰਹਿਣਾ ਚਾਹੁੰਦੇ ਹੋ ਤਾਂ 76578 79210 'ਤੇ ਸੰਪਰਕ ਕਰ ਸਕਦੇ ਹੋ।

CanadaCanada

ਵੱਡੀ ਗਿਣਤੀ ਵਿਚ ਪੰਜਾਬੀ ਕੈਨੇਡਾ ਜਾ ਕੇ ਅਪਣਾ ਕਾਰੋਬਾਰ (Business Opportunities in Canada) ਸਥਾਪਤ ਕਰਨ ਦੇ ਚਾਹਵਾਨ ਹੁੰਦੇ ਹਨ ਪਰ ਨਿਵੇਸ਼ ਲਈ ਕੋਈ  ਸਰੋਤ ਨਾ ਹੋਣ ਕਾਰਨ ਅਕਸਰ ਉਹਨਾਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ। ਮੌਜੂਦਾ ਸਮੇਂ ਵਿਚ ਕੈਨੇਡਾ ਦੀਆਂ ਕੰਪਨੀਆਂ ਵੱਲੋਂ ਅਪਣਾ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਲਈ ਅਨੇਕਾ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਤਹਿਤ ਇਹ ਕੰਪਨੀਆਂ ਕਾਰੋਬਾਰ ਵਿਚ ਨਿਵੇਸ਼ ਵੀ ਕਰਦੀਆਂ ਹਨ। 

Apply for a study visa in countries other than CanadaCanada Visa

ਕੈਨੇਡਾ ਜਾ ਕੇ ਤੁਸੀਂ ਕਿਸੇ ਵੀ ਤਰ੍ਹਾਂ ਦਾ ਕਾਰੋਬਾਰ ਸ਼ੁਰੂ ਕਰ ਸਕਦੇ ਹੋ। ਜੇਕਰ ਤੁਸੀਂ ਕੈਨੇਡਾ ਜਾ ਕੇ ਖੇਤੀਬਾੜੀ ਸੈਕਟਰ ਵਿਚ ਅਪਣਾ ਭਵਿੱਖ ਬਣਾਉਣਾ ਚਾਹੁੰਦੇ ਹੋ ਤਾਂ ਸਥਾਨਕ ਕੰਪਨੀਆਂ ਵੱਲੋਂ ਇਸ ਦੇ ਲਈ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਸੈਕਟਰ ਵਿਚ ਕੰਮ ਸ਼ੁਰੂ ਕਰਨ ਵਾਲਿਆਂ ਲਈ ਵੀ ਕੰਪਨੀਆਂ ਵੱਲੋਂ ਕਈ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ।  ਫੈਸ਼ਨ ਡਿਜ਼ਾਇਨਿੰਗ ਦੇ ਵਿਦਿਆਰਥੀਆਂ ਲਈ ਵੀ ਕੈਨੇਡਾ ਵਿਚ ਵਧੇਰੇ ਵਿਕਲਪ ਹਨ। ਇਸ ਜ਼ਰੀਏ ਤੁਸੀਂ ਕੈਨੇਡਾ ਵਿਚ ਅਪਣੇ ਹੁਨਰ ਦਾ ਪ੍ਰਦਰਸ਼ਨ ਅਤੇ ਵਧੀਆ ਕਮਾਈ ਕਰ ਸਕਦੇ ਹਨ।

Canada Job Canada Job

ਵਿਦੇਸ਼ਾਂ ਵਿਚ ਭਾਰਤੀ ਨਰਸਾਂ ਦੀ ਭਾਰੀ ਮੰਗ ਹੈ। ਪੰਜਾਬ ਦੀਆਂ ਕਈ ਲੜਕੀਆਂ ਕੈਨੇਡਾ ਵਿਚ ਸਿਹਤ ਖੇਤਰ ਵਿਚ ਅੱਗੇ ਵਧ ਰਹੀਆਂ ਹਨ ਅਤੇ ਚੰਗੇ ਪੈਸੇ ਕਮਾ ਰਹੀਆਂ ਹਨ। ਨਰਸਿੰਗ ਵਿਚ ਅਪਣਾ ਕਰੀਅਰ ਵਧਾਉਣ ਲਈ ਕੈਨੇਡਾ ਤੋਂ ਵਧੀਆ ਮੁਲਕ ਕੋਈ ਨਹੀਂ ਹੈ। ਇਸ ਖੇਤਰ ਵਿਚ ਕੰਮ ਕਰਦਿਆਂ ਤੁਸੀਂ ਕੈਨੇਡਾ ਵਿਚ ਅਪਣੇ ਹਸਪਤਾਲ ਵੀ ਖੋਲ੍ਹ ਸਕਦੇ ਹੋ, ਜਿਸ ਨਾਲ ਤੁਹਾਡਾ ਕੈਨੇਡਾ ਵਿਚ ਪੱਕੇ ਹੋਣ ਦਾ ਰਾਹ ਹੋਰ ਆਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਤੁਸੀਂ ਕੰਸਟਰਕਸ਼ਨ ਦੇ ਕਾਰੋਬਾਰ ਜ਼ਰੀਏ ਵੀ ਕੈਨੇਡਾ ਵਿਚ ਅਪਣੇ ਚੰਗੇ ਭਵਿੱਖ ਦਾ ਨਿਰਮਾਣ ਕਰ ਸਕਦੇ ਹੋ। ਕੈਨੇਡਾ ਦੀ ਸਰਕਾਰਾਂ ਵੱਲੋਂ ਵੀ ਇਸ ਸਬੰਧੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜੇ ਤੁਸੀਂ ਵੀ ਇਹਨਾਂ ਯੋਜਨਾਵਾਂ ਦਾ ਲਾਭ ਉਠਾਉਣਾ ਚਾਹੁੰਦੇ ਹਨ ਤਾਂ 76578 79210 ’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement