Punjab News: ਅਮਰੀਕਾ ਵਿਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Sep 7, 2025, 1:30 pm IST
Updated : Sep 7, 2025, 1:30 pm IST
SHARE ARTICLE
Punjabi dies of heart attack in America
Punjabi dies of heart attack in America

ਦੋ ਭੈਣਾਂ ਦਾ ਇਕਲੌਤਾ ਭਰਾ ਡੇਢ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

Punjabi dies of heart attack in America: ਅਮਰੀਕਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਗੁਰਜੰਟ ਸਿੰਘ ਵਾਸੀ ਭਿੰਡੀਸੈਦਾਂ (ਅੰਮ੍ਰਿਤਸਰ) ਵਜੋਂ ਹੋਈ ਹੈ। ਮ੍ਰਿਤਕ ਘਰ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਸੁਨਿਹਰੇ ਭਵਿੱਖ ਲਈ ਲਗਭਗ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ, ਪਰ ਅਚਾਨਕ ਪਏ ਦਿਲ ਦੇ ਦੌਰੇ ਨੇ ਉਸ ਦੀ ਜ਼ਿੰਦਗੀ ਖ਼ਤਮ ਕਰ ਦਿੱਤੀ।

ਗੁਰਜੰਟ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਮਾਤਮ ਛਾ ਗਿਆ। ਮਾਪੇ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਵਿਦੇ ਗਿਆ ਸੀ ਪਰ ਕਿਸਮਤ ਨੇ ਉਸ ਨੂੰ ਬਹੁਤ ਜਲਦੀ ਸਾਡੇ ਤੋਂ ਖੋਹ ਲਿਆ।

ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਸੰਸਥਾਵਾਂ ਕੋਲੋਂ ਗੁਰਜੰਟ ਸਿੰਘ ਦੀ ਮ੍ਰਿਤ ਦੇਹ ਜਲਦ ਤੋਂ ਜਲਦ ਪੰਜਾਬ ਲਿਆਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਗੁਰਜੰਟ ਸਿੰਘ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।

(For more news apart from “ Punjabi dies of heart attack in America ,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement