ਕੈਨੇਡਾ: ਟੋਰਾਂਟੋ ਪੁਲਿਸ ਵਿਚ ਭਰਤੀ ਹੋਇਆ ਪੰਜਾਬੀ ਨੌਜੁਆਨ
Published : Jun 8, 2023, 11:26 am IST
Updated : Jun 8, 2023, 11:26 am IST
SHARE ARTICLE
Punjabi youth joined Toronto police
Punjabi youth joined Toronto police

ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹੈ ਸੁਖਚੈਨ ਸਿੰਘ

 

ਚੰਡੀਗੜ੍ਹ: ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਜਾਬੀ ਨੌਜੁਆਨ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਭਰਤੀ ਹੋਇਆ ਹੈ। 29 ਸਾਲਾ ਨੌਜੁਆਨ ਨੇ 6 ਜੂਨ ਨੂੰ ਬਤੌਰ ਪੁਲਿਸ ਕਾਂਸਟੇਬਲ ਅਪਣੀ ਡਿਊਟੀ ਜੁਆਇੰਨ ਕੀਤੀ ਹੈ। ਸੁਖਚੈਨ ਕਰੀਬ 8 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਅਪਣੀ ਸਖ਼ਤ ਮਿਹਨਤ ਸਦਕਾ ਉਹ ਇਸ ਮੁਕਾਮ ’ਤੇ ਪਹੁੰਚ ਸਕਿਆ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਪ੍ਰੋਫ਼ੈਸਰ ਜੋਇਤਾ ਗੁਪਤਾ ਦੀ ‘ਡੱਚ ਨੋਬੇਲ ਪੁਰਸਕਾਰ’ ਲਈ ਚੋਣ

ਪਿੰਡ ਪੱਖੋਕੇ ਦੇ ਪੰਚ ਗੁਰਚਰਨ ਸਿੰਘ ਅਤੇ ਪਰਮਜੀਤ ਸਿੰਘ ਰਾਜਾ ਨੇ ਦਸਿਆ ਕਿ ਟੋਰਾਂਟੋ ਪੁਲਿਸ ਵਿਚ ਭਰਤੀ ਹੋਣ ਵਾਲਾ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਉਨ੍ਹਾਂ ਦਾ ਭਤੀਜਾ ਹੈ। ਉਨ੍ਹਾਂ ਦਸਿਆ ਕਿ ਪੁਲਿਸ ਵਿਚ ਭਰਤੀ ਹੋਣ ਵਾਲਿਆਂ ਵਿਚ ਸੁਖਚੈਨ ਇਕਲੌਤਾ ਦਸਤਾਰਧਾਰੀ ਹੈ। ਭਰਤੀ ਮੌਕੇ ਪੁਲਿਸ ਨੇ ਉਸ ਨੂੰ ਕੇਸ ਕਤਲ ਕਰਵਾਉਣ ਲਈ ਕਿਹਾ ਪਰ ਸੁਖਚੈਨ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿਤਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement