New Zealand News: ਨਿਊਜ਼ੀਲੈਂਡ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਈ ਪੰਜਾਬਣ; ਇਲਾਜ ਦੌਰਾਨ ਤੋੜਿਆ ਦਮ
Published : Jun 8, 2024, 11:33 am IST
Updated : Jun 8, 2024, 11:33 am IST
SHARE ARTICLE
File Photo
File Photo

ਬਰਨਾਲਾ ਦੇ ਕਸਬਾ ਹੰਡਿਆਇਆ ਨਾਲ ਸਬੰਧਤ ਸੀ ਮ੍ਰਿਤਕ

New Zealand News: ਨਿਊਜ਼ੀਲੈਂਡ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਈ ਪੰਜਾਬਣ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਾਸੀ ਪਵਨ ਕੁਮਾਰ ਜੇਠੀ ਦੀ ਨੂੰਹ ਰਮਨ ਜੇਠੀ (35) ਪਤਨੀ ਗੋਰਵ ਜੇਠੀ ਬੀਤੇ ਦਿਨੀਂ ਨਿਊਜ਼ੀਲੈਂਡ ਵਿਖੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਉਪਰੰਤ ਇਲਾਜ ਅਧੀਨ ਸੀ।

ਬੀਤੇ ਦਿਨੀਂ ਹੀ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਮਗਰੋਂ ਪਰਿਵਾਰ ਨੇ ਉਸ ਦਾ ਨਿਊਜ਼ੀਲੈਂਡ ਵਿਚ ਹੀ ਸਸਕਾਰ ਕੀਤਾ। ਮਿਲੀ ਜਾਣਕਾਰੀ ਅਨੁਸਾਰ ਜੇਠੀ ਪਰਿਵਾਰ ਨਿਊਜ਼ੀਲੈਂਡ ਵਿਖੇ ਪੀਆਰ ਹੈ।

 (For more Punjabi news apart from Punjabi women died in accident in New Zealand, stay tuned to Rozana Spokesman)

Tags: new zealand

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement