ਕੈਨੇਡਾ 'ਚ ਮੋਗਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹਤਿਆ
Published : Oct 8, 2018, 10:09 am IST
Updated : Oct 8, 2018, 10:09 am IST
SHARE ARTICLE
Varinderpal Singh Gill
Varinderpal Singh Gill

ਕੈਨੇਡਾ 'ਚ ਪੰਜਾਬੀ ਨੌਜਵਾਨਾਂ ਵਿਚ ਪਿਛਲੇ ਢਾਈ ਦਹਾਕਿਆਂ ਤੋਂ ਲਗਾਤਾਰ ਜਾਰੀ ਹਿੰਸਕ ਘਟਨਾਵਾਂ ਰੁਕਣ ਦਾ ਨਾ ਨਹੀਂ ਲੈ ਰਹੀਆਂ..........

ਵੈਨਕੂਵਰ : ਕੈਨੇਡਾ 'ਚ ਪੰਜਾਬੀ ਨੌਜਵਾਨਾਂ ਵਿਚ ਪਿਛਲੇ ਢਾਈ ਦਹਾਕਿਆਂ ਤੋਂ ਲਗਾਤਾਰ ਜਾਰੀ ਹਿੰਸਕ ਘਟਨਾਵਾਂ ਰੁਕਣ ਦਾ ਨਾ ਨਹੀਂ ਲੈ ਰਹੀਆਂ ਹੁਣ 19 ਸਾਲਾ ਵਰਿੰਦਰਪਾਲ ਸਿੰਘ ਗਿੱਲ ਨਾਂਅ ਦੇ ਇਕ ਹੋਰ ਪੰਜਾਬੀ ਨੌਜਵਾਨ ਨੂੰ ਇਸ ਗੈਂਗ ਹਿੰਸਾ ਦਾ ਸ਼ਿਕਾਰ ਹੋਣਾ ਗਿਆ। ਬੀਤੀ ਰਾਤ ਮੋਗਾ ਜਿਲ੍ਹਾ ਦੇ ਪਿੰਡ ਮਹਿਰੋ ਦਾ19 ਸਾਲਾ ਵਰਿੰਦਰਪਾਲ ਸਿੰਘ ਗਿੱਲ (ਵੀਥਪੀਥ) ਦੀ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਕਰੀਬ ਰਾਤ 9 ਵਜੇ ਮਿਲੀ ਜਿਸ ਤੋਂ ਬਾਅਦ ਮਿਸ਼ਨ ਆਰਥਸੀਥਐਮਥਪੀਥ ਤੁਰੰਤ ਘਟਨਾ ਸਥਾਨ ਮਿਸ਼ਨ ਜੈਨਸ਼ਨ ਮਾਲ ਵਿਖੇ ਪਹੁੰਚੀ ਜਿਥੇ ਸਿਲਵਰ ਸਿਟੀ ਸਿਨੇਮਾ ਹਾਲ ਦੀ ਪਾਰਕਿੰਗ ਵਿਚ ਗਿੱਲ (ਵੀਥਪੀਥ) ਪਿੱਕ-ਅੱਪ ਟਰੱਕ ਵਿੱਚ ਗੋਲੀਆਂ ਨਾਲ ਗੰਭੀਰ ਜ਼ਖਮੀ ਸੀ। ਐਮਰਜੈਂਸੀ ਸੇਵਾ ਅਧਿਕਾਰੀਆਂ ਦੇ ਪਹੁੰਚਣ ਤਕ ਵਰਿੰਦਰਪਾਲ ਸਿੰਘ ਗਿੱਲ ਜ਼ਿੰਦਗੀ ਦੀ ਲੜਾਈ ਹਾਰ ਚੁੱਕਾ ਸੀ।

ਇਥੇ ਦੱਸਣਯੋਗ ਹੈ ਕਿ ਸਿਰਫ ਸਾਲ 2018 ਵਿਚ ਗੈਂਗ ਹਿੰਸਾ 'ਚ ਕਈ ਪੰਜਾਬੀ ਨੌਜਵਾਨਾਂ ਨੂੰ ਅਪਣੀ ਜਾਨ ਗੁਵਾਉਣੀ ਪਈ ਹੈ ਅਤੇ ਇਨ੍ਹਾਂ ਕਤਲਾਂ 'ਚ ਅਜੇ ਤਕ ਕੋਈ ਪਤਾ ਨਹੀਂ ਲਗਾਇਆ ਜਾ ਸਕਿਆ। ਪੁਲਿਸ ਦੀਆਂ ਅਜਿਹੀਆਂ ਸੂਚਨਾਵਾਂ ਸੁਣਕੇ ਆਮ ਲੋਕਾਂ ਵਿਚ ਪੁਲਿਸ ਦੀ ਢਿੱਲੀ ਕਾਰਵਾਈ ਬਾਰੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜੋ ਵੀ ਗੈਂਗ ਹਿੰਸਾ ਵਿਚ ਵਾਧਾ ਹੋ ਰਿਹਾ ਹੈ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਹੋ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement