ਮਾਂ ਦੀ ਮੌਤ ਦੇ 20 ਦਿਨਾਂ ਬਾਅਦ ਪੁੱਤ ਦੀ ਆਸਟ੍ਰੇਲੀਆ 'ਚ ਮੌਤ, ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

By : GAGANDEEP

Published : Feb 9, 2026, 9:24 am IST
Updated : Feb 9, 2026, 9:24 am IST
SHARE ARTICLE
Manbir dies in Australia Bandala Amritsar News
Manbir dies in Australia Bandala Amritsar News

ਅੱਠ ਸਾਲਾਂ ਤੋਂ ਆਸਟ੍ਰੇਲੀਆ 'ਚ ਰਹਿ ਰਿਹਾ ਸੀ ਮ੍ਰਿਤਕ

ਅੰਮਿਤਸਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਬੰਡਾਲਾ ਦੇ ਇਕ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਿੱਥੇ ਮਾਂ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪੁੱਤ ਨੇ ਵੀ ਦਮ ਤੋੜ ਦਿੱਤਾ।

ਮਾਂ ਦੀ ਮੌਤ ਤੋਂ ਮਹਿਜ਼ 20 ਦਿਨ ਬਾਅਦ 25 ਸਾਲਾ ਜਵਾਨ ਪੁੱਤਰ ਦੀ ਵੀ ਆਸਟ੍ਰੇਲੀਆ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਨਬੀਰ ਸਿੰਘ ਅੱਠ ਸਾਲ ਤੋਂ ਆਸਟ੍ਰੇਲੀਆ ਰਹਿ ਰਿਹਾ ਸੀ। ਉਹ ਅਜੇ ਕੁਆਰਾ ਸੀ।  ਮਨਬੀਰ ਦੀ ਲਾਸ਼ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਸ ਦਾ ਅੰਤਿਮ ਸਸਕਾਰ ਪਿੰਡ ’ਚ ਕੀਤਾ ਜਾ ਸਕੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement