UK ਦੇ ਬਰਮਿੰਘਮ 'ਚ ਪੰਜਾਬੀ ਨੌਜਵਾਨ ਦੀ ਮੌਤ
Published : Feb 9, 2026, 8:48 am IST
Updated : Feb 9, 2026, 9:10 am IST
SHARE ARTICLE
Simranjit Singh dies in Birmingham, UK
Simranjit Singh dies in Birmingham, UK

ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ ਗਿਆ ਸੀ ਵਾਪਸ

ਦਿੜ੍ਹਬਾ ਦੇ ਇੱਕ ਨੌਜਵਾਨ ਦੀ ਯੂਕੇ ਦੇ ਬਰਮਿੰਘਮ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ।  ਨੌਜਵਾਨ ਚੰਗੇ ਭਵਿੱਖ ਲਈ 2016 ਵਿਚ ਯੂਕੇ ਗਿਆ ਤੇ ਉਥੇ ਹੀ ਰਹਿ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ  12 ਜਨਵਰੀ ਨੂੰ ਵਾਪਸ ਗਿਆ ਸੀ। ਸਿਮਰਨਜੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।


 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement