Punjabi died in America: ਅਮਰੀਕਾ ਵਿਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Published : Mar 9, 2024, 6:41 pm IST
Updated : Mar 10, 2024, 2:39 pm IST
SHARE ARTICLE
Punjabi died of heart attack in America news in punjabi
Punjabi died of heart attack in America news in punjabi

Punjabi died in America: ਕਰੀਬ 8 ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ

Punjabi died of heart attack in America news in punjabi: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਗਟ ਸਿੰਘ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab Vigilance: PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰੋਜ਼ੀ-ਰੋਟੀ ਕਮਾਉਣ ਲਈ ਕਰੀਬ 8 ਸਾਲ ਪਹਿਲਾਂ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਿਤਾ ਜਸਬੀਰ ਸਿੰਘ ਅਤੇ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਉਨ੍ਹਾਂ ਦੇ ਲੜਕੇ ਪ੍ਰਗਟ ਸਿੰਘ ਦੇ ਨਾਲ ਰਹਿੰਦੇ ਸਾਥੀਆਂ ਨੇ ਦਿੱਤੀ।

ਇਹ ਵੀ ਪੜ੍ਹੋ: Punjab Congress: ਪੰਜਾਬ 'ਚ 'ਆਪ', ਭਾਜਪਾ ਅਤੇ ਅਕਾਲੀ ਦਲ ਸੂਬੇ ਦੀ ਬਦਹਾਲੀ ਲਈ ਕੰਮ ਕਰ ਰਹੇ ਹਨ: ਰਾਜਾ ਵੜਿੰਗ

ਮ੍ਰਿਤਕ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਪ੍ਰਗਟ ਸਿੰਘ ਅਜੇ ਕੁਆਰਾ ਸੀ ਅਤੇ ਉਸ ਦੀ ਉਮਰ ਕਰੀਬ 32-33 ਸਾਲ ਸੀ। ਪ੍ਰਗਟ ਸਿੰਘ ਦੀ ਮੌਤ ਨੂੰ ਲੈ ਕੇ ਉਸਦੇ ਪਰਿਵਾਰ ਵਿਚ ਮਾਹੌਲ ਗਮਗੀਨ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjabi died of heart attack in America news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement