ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
Published : Sep 9, 2021, 11:16 am IST
Updated : Sep 9, 2021, 12:09 pm IST
SHARE ARTICLE
 Punjabi youth
Punjabi youth

ਮ੍ਰਿਤਕ ਕੈਨੇਡਾ ਵਿਚ ਟਰੱੱਕ ਚਲਾਉਂਦਾ ਸੀ

 

ਮੋਗਾ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to  canada  for a living died) ਵਿਚ ਜਾ ਪੈਂਦੇ ਹਨ।

ਹੋਰ ਵੀ ਪੜ੍ਹੋ: ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

DeathDeath

 

ਅਜਿਹਾ ਹੀ ਮਾਮਲਾ ਕੈਨੇਡਾ ਤੋਂ  ਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਰਾਜਿੰਦਰ ਸਿੰਘ (26)  ( A Punjabi youth who went to  canada  for a living died) ਵਜੋਂ ਹੋਈ ਹੈ।

Rajinder SinghRajinder Singh

 

ਖਬਰ ਮਿਲਦਿਆਂ ਨੂੰ  ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ (Rajinder Singh)  ਕੈਨੇਡਾ ਵਿਚ ਟਰੱਕ ਚਲਾਉਂਦਾ ਸੀ ਕਿ ਅਚਾਨਕ ਉਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਹ ਮੌਤ ਦੇ ਮੂੰਹ ਵੱਲ ਚਲਾ ਗਿਆ।  

ਹੋਰ ਵੀ ਪੜ੍ਹੋ:  ਕਰਨਾਲ: ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਅੱਜ ਵੀ ਇੰਟਰਨੈੱਟ ਸੇਵਾਵਾਂ ਠੱਪ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement