Canada Accident News: ਕੈਨੇਡਾ 'ਚ ਹੋਏ ਸੜਕ ਹਾਦਸੇ ਵਿਚ ਚੰਡੀਗੜ੍ਹ ਦੇ 2 ਸਕੇ ਭਰਾਵਾਂ ਸਮੇਤ 3 ਭਾਰਤੀਆਂ ਦੀ ਮੌਤ

By : GAGANDEEP

Published : Feb 10, 2024, 12:23 pm IST
Updated : Feb 13, 2024, 12:51 pm IST
SHARE ARTICLE
Three students died in a terrible road accident near Canada news in punjabi
Three students died in a terrible road accident near Canada news in punjabi

Canada Accident News: ਖੰਭੇ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ

Three students died in a terrible road accident near Canada news in punjabi : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਬੋਰਵਾਡ ਡਰਾਈਵ, ਚਿੰਗੁਪੁਈ ਰੋਜ਼ ਨੇੜੇ ਕਰੀਬ 1.30 ਵਜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਰਿਤਿਕ, ਰੋਹਨ ਛਾਬੜਾ ਤੇ ਗੌਰਵ ਵਜੋਂ ਹੋਈ ਹੈ। ਇਹਨਾਂ ਵਿਚੋਂ ਰੀਤਿਕ ਛਾਬੜਾ (23), ਰੋਹਨ (22) ਦੋਵੇਂ ਭਰਾ ਸਨ ਜੋ ਚੰਡੀਗੜ੍ਹ ਦੇ ਰਹਿਣ ਵਾਲੇ ਸਨ। 

ਇਹ ਵੀ ਪੜ੍ਹੋ: Hisar News: ਹਿਸਾਰ 'ਚ ਸਾਬਕਾ ਮੇਅਰ ਦੇ ਸਫਾਈ ਕਰਮਚਾਰੀ ਚਾਕੂ ਨਾਲ ਹਮਲਾ  

ਪੁਲਿਸ ਮੁਤਾਬਕ ਕਾਰ ਵਿਚ ਤਿੰਨ ਵਿਦਿਆਰਥੀ ਸਵਾਰ ਸਨ। ਖੰਭੇ ਨਾਲ ਟਕਰਾਉਣ ਤੋਂ ਬਾਅਦ ਗੱਡੀ ਦੇ ਟੁਕੜੇ-ਟੁਕੜੇ ਹੋ ਗਏ। ਜ਼ਖ਼ਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਪਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਤਿੰਨਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਰਨ ਵਾਲੇ ਤਿੰਨੋਂ ਨੇੜਲੇ ਸੈਲੂਨ ਵਿੱਚ ਪਾਰਟ ਟਾਈਮ ਕੰਮ ਕਰਦੇ ਸਨ।  

ਇਹ ਵੀ ਪੜ੍ਹੋLudhiana News: ਲੁਧਿਆਣਾ 'ਚ ਪੁਲਿਸ ਮੁਲਾਜ਼ਮ ਤੋਂ ਡਿਊਟੀ ਦੌਰਾਨ ਅਚਾਨਕ ਚੱਲੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Three students died in a terrible road accident near Canada news in punjabi, stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement