ਖ਼ਬਰਾਂ |

ਤਾਜ਼ਾ |

ਮਨੀਲਾ 'ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਫਰੀਦਕੋਟ ਜ਼ਿਲ੍ਹੇ ਨਾਲ ਸੀ ਸਬੰਧਿਤ
Published : May 11, 2026, 10:59 am IST
Updated : May 11, 2026, 10:59 am IST
SHARE ARTICLE
photo
photo

ਬਾਜ਼ਾਰ ਜਾਂਦੇ ਸਮੇਂ ਅਣਪਛਾਤਿਆਂ ਨੇ ਮਾਰੀਆਂ ਗੋਲੀਆਂ

ਮਨੀਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।  ਮ੍ਰਿਤਕ ਦੀ ਪਛਾਣ ਸੁਖਵੀਰ ਕੌਰ ਬਰਾੜ ਪਤਨੀ ਇਕਬਾਲ ਸਿੰਘ ਬਰਾੜ ਵਜੋਂ ਹੋਈ ਹੈ। ਮ੍ਰਿਤਕ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏ ਵਾਲਾ ਨਾਲ ਸਬੰਧਿਤ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਕੌਰ ਆਪਣੇ ਬਿਜਨੈੱਸ ਦੀ ਕੁਲੈਕਸ਼ਨ ਸਬੰਧੀ ਬਾਜ਼ਾਰ ਵਿੱਚ ਜਾ ਰਹੀ ਸੀ ਤਾਂ ਉਸੇ ਸਮੇਂ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲੀਆਂ ਮਾਰੀਆਂ ਗਈਆਂ।

ਗੋਲੀਆਂ ਲੱਗਣ ਕਾਰਨ ਸੁਖਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਕੇ ਗਈ। ਜ਼ਿਕਰਯੋਗ ਹੈ ਕੀ ਮ੍ਰਿਤਕ ਸੁਖਵੀਰ ਕੌਰ ਦਾ ਪਤੀ ਇਕਬਾਲ ਸਿੰਘ ਬਰਾੜ ਆਪਣੇ ਪਿੰਡ ਘਣੀਏ ਵਾਲਾ ਵਿਖੇ ਆਇਆ ਹੋਇਆ ਸੀ ਪ੍ਰੰਤੂ ਇਸ ਘਟਨਾ ਦੀ ਮਿਲਦਿਆਂ ਹੀ ਉਹ ਮਨੀਲਾ ਰਵਾਨਾ ਹੋ ਗਿਆ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement