ਖ਼ਬਰਾਂ |

ਤਾਜ਼ਾ |

ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਦਿਲ ਦਾ ਦੌਰਾ ਪੈਣ ਨਾਲ ਗਈ ਜਾਨ
Published : May 11, 2026, 1:48 pm IST
Updated : May 11, 2026, 1:48 pm IST
SHARE ARTICLE
photo
photo

2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਜੋਧਾ ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ ਦੇ ਇੰਪਲਾਈਜ਼ ਕਲੋਨੀ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਨੌਜਵਾਨ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈ ਗਿਆ। ਜਿਸ ਨਾਲ ਉਸ ਦੀ ਥਾਂ ਹੀ ਮੌਤ ਹੋ ਗਈ। ਮ੍ਰਿਤਕ ਰਣਜੋਧ ਸਿੰਘ ਪੇਸ਼ੇ ਵਜੋਂ ਇਕ ਟਰੱਕ ਡਰਾਈਵਰ ਸੀ ਤੇ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ।

ਇਸ ਦੁੱਖ ਭਰੀ ਖ਼ਬਰ ਬਾਰੇ ਪਤਾ ਲੱਗਣ ’ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ’ਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement