Punjabi shot dead in Manila: ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Jun 11, 2025, 12:21 pm IST
Updated : Jun 11, 2025, 12:21 pm IST
SHARE ARTICLE
Punjabi youth shot dead in Manila Mahla Khurd news in punjabi
Punjabi youth shot dead in Manila Mahla Khurd news in punjabi

Punjabi shot dead in Manila: ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

Punjabi youth shot dead in Manila Mahla Khurd: ਵਿਦੇਸ਼ 'ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਕਸਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਮਨੀਲਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ।  ਮ੍ਰਿਤਕ ਨੌਜਵਾਨ ਬਾਘਾ ਪੁਰਾਣਾ ਤੋਂ ਮੁੱਦਕੀ ਸੜਕ ਉੱਪਰ ਪੈਂਦੇ ਪਿੰਡ ਮਾਹਲਾ ਖੁਰਦ ( Mahla Khurd) ਦਾ ਵਸਨੀਕ ਸੀ।  ਜਾਣਕਾਰੀ ਅਨੁਸਾਰ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਸੱਤ ਸਾਲ ਤੋਂ ਮਨੀਲਾ ਰਹਿ ਰਿਹਾ ਸੀ ਅਤੇ ਚਾਰ ਮਹੀਨੇ ਪਹਿਲਾਂ ਵਿਆਹ ਕਰਾਉਣ ਤੋਂ ਬਾਅਦ ਦੁਬਾਰਾ ਵਾਪਸ ਮਨੀਲਾ ਗਿਆ ਸੀ।  ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

(For more news apart from 'Punjabi youth shot dead in Manila Mahla Khurd news', stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement