ਖ਼ਬਰਾਂ |

ਤਾਜ਼ਾ |

ਇਟਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਦੀ ਮੌਤ

By : GAGANDEEP

Published : Jun 11, 2026, 10:36 am IST
Updated : Jun 11, 2026, 10:37 am IST
SHARE ARTICLE
Punjabi dead in Italy
Punjabi dead in Italy

ਚੰਗੇ ਭਵਿੱਖ ਲਈ ਛੇ ਸਾਲ ਪਹਿਲਾ ਗਿਆ ਸੀ ਵਿਦੇਸ਼

ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਹਨੀ ਪੁੱਤਰ ਸੁੱਚਾ ਸਿੰਘ ਵਜੋਂ ਹੋਈ ਹੈ, ਮ੍ਰਿਤਕ ਬਲਾਚੌਰ ਦੇ ਪਿੰਡ ਅਟਾਲ ਮੁਜਾਰਾ ਨਾਲ ਸਬੰਧਿਤ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਛੇ ਸਾਲਾਂ ਤੋਂ ਇਟਲੀ ਦੇ ਸ਼ਹਿਰ ਰੋਮਾ ਵਿਚ ਰਹਿ ਰਿਹਾ ਸੀ। ਨੌਜਵਾਨ ਦੇ ਪਿਤਾ ਤੇ ਭਰਾ ਦੀ ਪਹਿਲਾਂ ਹੀ ਮੌਤ ਹੋ ਗਈ। ਹੁਣ ਘਰ ਵਿਚ ਜਤਿੰਦਰ ਸਿੰਘ ਦੀ ਇਕ ਭੈਣ ਅਤੇ ਮਾਤਾ ਦਲਜੀਤ ਕੌਰ ਹੀ ਘਰ ਵਿਚ ਰਹਿ ਗਈਆਂ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਰਾਤ ਦਿੱਲੀ ਦੇ ਅੰਤਰਰਾਸ਼ਟਰੀ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪਹੁੰਚ ਜਾਵੇਗੀ। ਜਿਸ ਤੋਂ ਬਾਅਦ ਰੀਤੀ ਰਿਵਾਜ਼ਾਂ ਨਾਲ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement