Punjabi died in Australia: ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ
Published : Dec 11, 2023, 7:40 pm IST
Updated : Dec 11, 2023, 7:40 pm IST
SHARE ARTICLE
Punjabi died in a road accident in Australia
Punjabi died in a road accident in Australia

ਕਪੂਰਥਲਾ ਨਾਲ ਸਬੰਧਤ ਸੀ ਰਮਨਦੀਪ ਘੁੰਮਣ

Punjabi died in Australia: ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕਪੂਰਥਲਾ ਦੇ ਮੁਹੱਲਾ ਪਟੇਲ ਨਗਰ ਕਲੋਨੀ ਨਾਲ ਸਬੰਧਤ ਸੀ। ਮ੍ਰਿਤਕ ਦੇ ਭਰਾ ਪ੍ਰਭ ਘੁੰਮਣ ਨੇ ਅਨੁਸਾਰ ਉਸ ਦਾ ਵੱਡਾ ਭਰਾ ਪਿਛਲੇ 10-12 ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਬੀਤੀ ਰਾਤ ਵਾਪਰੇ ਕਾਰ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

(For more news apart from Punjabi died in a road accident in Australia, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement