ਬਰੈਂਪਟਨ 'ਚ ਪੰਜਾਬ ਦੇ ਪੱਟੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Published : Apr 12, 2021, 11:06 am IST
Updated : Apr 12, 2021, 11:06 am IST
SHARE ARTICLE
 Punjab youth dies in road accident in Brampton
Punjab youth dies in road accident in Brampton

ਤਿੰਨ ਲੋਕਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ,ਜਿੰਨਾ ਨੂੰ ਮਾਮੂਲੀ ਸੱਟਾਂ ਲਗੀਆਂ ਸਨ।

ਬਰੈਂਪਟਨ- ਬੀਤੀ ਰਾਤ ਕੈਨੇਡਾ ਦੇ ਬਰੈਂਪਟਨ ਦੀ ਮੇਨ ਸਟਰੀਟ ਅਤੇ ਬਾਰਟਲੀ ਬੁਲ ਪਾਰਕਵੇਅ (Bartley Bull Parkway and Main Street) ਵਿਖੇ ਕਰੀਬ 9:30 ਵਜੇ ਇਕ ਸੜਕ ਹਾਦਸਾ ਵਾਪਰਿਆ। ਇਸ ਕਾਰ ਸੜਕ ਹਾਦਸੇ ਵਿਚ ਦੋ ਵਹੀਕਲ ਆਪਸ ਵਿਚ ਟਕਰਾ ਗਏ ਸਨ। ਜਿਸ ਦੌਰਾਨ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸ਼ਹਿਰ ਪੱਟੀ ਨਾਲ ਸਬੰਧਤ ਇਕ ਨੌਜਵਾਨ ਗੁਰਲਾਲ ਸਿੰਘ ਸੇਖੋ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਂਦੇ ਹੋਏ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਕੈਨੇਡਾ ਦੀ ਪੀਲ ਪੁਲਿਸ ਮੁਤਾਬਕ ਇਸ ਸੜਕ ਹਾਦਸੇ ਵਿਚ ਚਾਰ ਨੌਜਵਾਨ ਫੱਟੜ ਹੋਏ ਸਨ। ਪ੍ਰੰਤੂ ਗੁਰਲਾਲ ਸਿੰਘ ਸੇਖੋਂ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਤਿੰਨ ਲੋਕਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ,ਜਿੰਨਾ ਨੂੰ ਮਾਮੂਲੀ ਸੱਟਾਂ ਲਗੀਆਂ ਸਨ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement