Canada News: ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਸ਼ੱਕੀ ਹਾਲਾਤਾਂ ’ਚ ਹੋਈ ਮੌਤ
Published : Aug 12, 2024, 11:01 am IST
Updated : Aug 12, 2024, 11:01 am IST
SHARE ARTICLE
Punjabi youth died under suspicious circumstances in Canada
Punjabi youth died under suspicious circumstances in Canada

Canada News: PR ਹੋਣ ਤੋਂ ਬਾਅਦ ਪਤਨੀ ਨੇ ਬਲਪ੍ਰੀਤ ਸਿੰਘ ਨੂੰ ਬੁਲਾਇਆ ਸੀ ਕੈਨੇਡਾ

 

Canada News: ਵਿਦੇਸ਼ ਤੋਂ ਹਰ ਰੋਜ਼ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਨੌਜਵਾਨ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ।

ਪੜ੍ਹੋ ਇਹ ਖ਼ਬਰ :   MBBS Fees Hike: MBBS ਵਿਦਿਆਰਥੀਆਂ ਦੀ ਫੀਸ ’ਚ ਵਾਧਾ, ਹੁਣ ਡਾਕਟਰ ਬਣਨ ਲਈ ਦੇਣੀ ਪਵੇਗੀ ਇੰਨੀ ਫੀਸ

ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿੱਲਵਾਂ ਵਿਚ ਪੈਂਦੇ ਪਿੰਡ ਬਿਜਲੀ ਨੰਗਲ ਦੇ ਵਸਨੀਕ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਗਈ। ਇਸ ਸਬੰਧੀ ਭਰੇ ਮਨ ਨਾਲ ਮ੍ਰਿਤਕ ਬਲਪ੍ਰੀਤ ਸਿੰਘ ਉਮਰ 27 ਸਾਲ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਜੋ ਕਿ ਸਟੱਡੀ ਵੀਜ਼ੇ ’ਤੇ ਕੈਨੇਡਾ ਗਈ ਸੀ ਤੇ ਪੱਕੇ ਹੋਣ ਤੋਂ ਬਾਅਦ ਉਸਨੇ ਉਸਦੇ ਪੁੱਤਰ ਨੂੰ ਪੱਕੇ ਤੌਰ 'ਤੇ ਕੈਨੇਡਾ ਬੁਲਾਇਆ ਸੀ, ਉਸ ਦਾ ਪੁੱਤਰ ਇਸੇ ਸਾਲ ਅਪ੍ਰੈਲ ਮਹੀਨੇ ਚ ਪੱਕੇ ਤੌਰ ਤੇ ਕੈਨੇਡਾ ਦੇ ਸ਼ਹਿਰ ਸਰੀ ਗਿਆ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਉੱਥੇ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਪ੍ਰੀਤ ਸਿੰਘ ਦੀ ਅਚਾਨਕ ਮੌਤ ਹੈ ਹੋ ਗਈ ਹੈ, ਇਹ ਦੁੱਖ ਭਰੀ ਖ਼ਬਰ ਸੁਣ ਕੇ ਪੂਰੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

(For more Punjabi news apart from Punjabi youth died under suspicious circumstances in Canada, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement