ਕਰੀਬ ਹਫ਼ਤਾ ਪਹਿਲਾਂ ਕੈਨੇਡਾ ਪਹੁੰਚੇ ਪੰਜਾਬੀ ਦੀ ਮੌਤ
Published : Sep 12, 2023, 3:30 pm IST
Updated : Sep 12, 2023, 3:30 pm IST
SHARE ARTICLE
Gagandeep Singh (File Photo)
Gagandeep Singh (File Photo)

ਜਲੰਧਰ ਦੇ ਪਿੰਡ ਨੌਲੀ ਦਾ ਰਹਿਣ ਵਾਲਾ ਸੀ ਗਗਨਦੀਪ ਸਿੰਘ

 

ਜਲੰਧਰ: ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਪਹੁੰਚੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ਵਿਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਪਹੁੰਚਿਆ ਸੀ ਪਰ 10 ਸਤੰਬਰ ਨੂੰ ਅਚਾਨਕ ਉਸ ਦੀ ਮੌਤ ਹੋ ਗਈ। ਉਸ ਨੇ ਉਂਟਾਰੀਉ ਵਿਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ: ਕਤਲ ਕੇਸ ’ਚ ਪੰਜਾਬੀ ਮੂਲ ਦੇ ਦੋ ਕੈਨੇਡੀਆਈ ਨੌਜੁਆਨਾਂ ਨੂੰ ਮਿਲੀ ਕੈਦ ਦੀ ਸਜ਼ਾ  

ਗਗਨਦੀਪ ਸਿੰਘ ਵਿਆਹਿਆ ਹੋਇਆ ਸੀ। ਪ੍ਰਵਾਰ ਮੈਂਬਰਾਂ ਨੇ ਦਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਪ੍ਰਵਰ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ। ਇਸ ਦੇ ਲਈ ਸੋਸ਼ਲ ਮੀਡੀਆ ’ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਚਲਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement