ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
Published : Nov 12, 2021, 12:30 pm IST
Updated : Nov 12, 2021, 12:38 pm IST
SHARE ARTICLE
Sandeep Singh
Sandeep Singh

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਧੀਆਂ ਛੱਡ ਗਿਆ

 

 ਕਪੂਰਥਲਾ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

Farmer deathdeath

 

ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ।  ਜਿਥੇ ਪੰਜਾਬੀ ਨੌਜਵਾਨ ਦੀ  ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਸੁੰਨੜਵਾਲ (ਕਪੂਰਥਲਾ) ਵਜੋਂ ਹੋਈ ਹੈ। 

Sandeep Singh Sandeep Singh

 

 ਜਾਣਕਾਰੀ ਅਨੁਸਾਰ  ਸੰਦੀਪ ਸਿੰਘ ਕਰੀਬ ਢਾਈ ਸਾਲ ਪਹਿਲਾਂ ਮਨੀਲਾ ਗਿਆ ਸੀ ਅਤੇ ਉਹ ਆਪਣੇ ਦੋਸਤ ਨਾਲ ਪਹਾੜੀ ਇਲਾਕੇ ’ਚ ਘੁੰਮਣ ਗਿਆ ਸੀ ਅਤੇ ਦੇਰ ਰਾਤ ਉੱਥੇ ਕਥਿਤ ਤੌਰ ’ਤੇ ਸ਼ਰਾਬ ਪੀ ਕੇ ਆਪਸ ਵਿਚ ਲੜਾਈ ਹੋਣ ’ਤੇ ਪਹਾੜੀ ਤੋਂ ਡਿੱਗਣ ਕਾਰਨ ਸੰਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਨੂੰ ਛੱਡ ਗਿਆ ਹੈ।  ਸੰਦੀਪ ਦੀ ਮੌਤ ਦੀ  ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement