Guru Nanak Punjabi School: ਸਿਡਨੀ ਵਿਚ ਗੁਰੂ ਨਾਨਕ ਪੰਜਾਬੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ; 963 ਬੱਚਿਆਂ ਨੇ ਦਾਖਲਾ
Published : Feb 13, 2024, 11:18 am IST
Updated : Feb 13, 2024, 11:19 am IST
SHARE ARTICLE
Image: For representation purpose only.
Image: For representation purpose only.

ਡਾਕਟਰ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੂਲ ਵਿਚ ਇੰਨੀ ਵੱਡੀ ਗਿਣਤੀ ਵਿਚ ਦਾਖ਼ਲਾ ਲਿਆ ਹੈ।

Guru Nanak Punjabi School: ਆਸਟ੍ਰੇਲੀਆ ਦੇ ਸਿਡਨੀ ਵਿਚ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਦੇ ਉਦੇਸ਼ ਤਹਿਤ ਸ਼ੁਰੂ ਕੀਤੇ ਗਏ ਗੁਰੂ ਨਾਨਕ ਪੰਜਾਬੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਇਸ ਸਾਲ ਕੁੱਲ 963 ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨੂੰ ਸਿੱਖਣ ਲਈ ਦਾਖਲਾ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਦੇ ਐਜੂਕੇਸ਼ਨ ਡਾਇਰੈਕਟਰ ਡਾਕਟਰ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੂਲ ਵਿਚ ਇੰਨੀ ਵੱਡੀ ਗਿਣਤੀ ਵਿਚ ਦਾਖ਼ਲਾ ਲਿਆ ਹੈ। ਉਨ੍ਹਾਂ ਦਸਿਆ ਕਿ ਸਕੂਲ ਵਿਚ ਬੱਚਿਆਂ ਦੇ ਸਾਲਾਨਾ ਇਮਤਿਹਾਨ ਲਏ ਜਾਂਦੇ ਹਨ। ਜਿਥੇ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਉਨ੍ਹਾਂ ਨੂੰ ਵੱਖ-ਵੱਖ ਗਰੇਡ ਵਿਚ ਕਰ ਦਿਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਡਾਕਟਰ ਸੁਰਿੰਦਰ ਸਿੰਘ ਲੰਬੇ ਸਮੇਂ ਤੋਂ ਵਿਦੇਸ਼ਾਂ ਵਿਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕਦਮ ਚੁੱਕ ਰਹੇ ਹਨ।

(For more Punjabi news apart from Guru Nanak Punjabi School new session begins, stay tuned to Rozana Spokesman)

Tags: sydney

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement