ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਲੱਗੀ ਲਾਟਰੀ, ਜਿੱਤੇ 10 ਲੱਖ ਡਾਲਰ
Published : Feb 13, 2025, 10:55 am IST
Updated : Feb 13, 2025, 10:55 am IST
SHARE ARTICLE
Punjabi youth wins lottery in Canada, wins $1 million
Punjabi youth wins lottery in Canada, wins $1 million

ਉਨ੍ਹਾਂ ਆਖਿਆ ਕਿ ਜਿੱਤੀ ਗਈ ਰਕਮ ਨਾਲ ਉਹ ਆਪਣੇ ਘਰ ਨੂੰ ਕਰਜਾ ਮੁਕਤ ਕਰਨ ਨੂੰ ਪਹਿਲ ਦੇਣਗੇ।

 

Canada Punjabi Win Lottery: ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਾਸੀ ਜਗਮੋਹਨ ਸਿੰਘ ਢਿੱਲੋਂ ਨੇ ਲਾਟਰੀ ਦੇ 10 ਲੱਖਰ ਡਾਲਰ ਜਿੱਤੇ ਹਨ।ਤਿੰਨ ਬੱਚਿਆਂ ਦਾ ਪਿਤਾ 15 ਕੁ ਸਾਲਾਂ ਤੋਂ ਲਾਟਰੀ ਪਾ ਰਹੇ ਸਨ ਤੇ ਪਹਿਲੀ ਵਾਰ ਏਨੀ ਵੱਡੀ ਰਕਮ ਜਿੱਤਣ ਵਿਚ ਕਾਮਯਾਬ ਰਹੇ। ਉਨ੍ਹਾਂ ਨੇ ਬੀਤੀ 3 ਦਸੰਬਰ ਦੇ ਡਰਾਅ ਵਾਸਤੇ ਲਾਟਰੀ ਦੀ ਟਿਕਟ ਦੱਖਣੀ ਉਂਟਾਰੀਓ ਵਿਚ ਸਟੋਨੀ ਕਰੀਕ ਵਿਖੇ ਖ਼ਰੀਦੀ ਸੀ।

 ਉਂਟਾਰੀਓ ਲਾਟਰੀ ਐਂਡ ਗੇਮਿੰਗਜ਼ ਕਮਿਸ਼ਨ ਵਲੋਂ ਉਨ੍ਹਾਂ ਨੂੰ ਰਕਮ ਦਾ ਚੈੱਕ ਸੌਂਪ ਦਿੱਤਾ ਗਿਆ ਹੈ। ਢਿੱਲੋਂ ਨੇ ਕਿਹਾ ਕਿ ਏਨੀ ਵੱਡੀ ਰਕਮ ਜਿੱਤਣ ਬਾਰੇ ਪਤਾ ਲਗਣ ਉਤੇ ਉਨ੍ਹਾਂ ਨੂੰ ਹੈਰਾਨੀ ਹੋਈ ਅਤੇ ਯਕੀਨ ਨਹੀਂ ਆ ਰਿਹਾ ਸੀ ਕਿ ਇਹ ਸੱਚ ਹੋਵੇਗਾ। ਢਿੱਲੋਂ ਮਕਾਨ ਉਸਾਰੀ ਦੇ ਕਾਰੋਬਾਰ ਵਿਚ ਹਨ ਉਨ੍ਹਾਂ ਆਖਿਆ ਕਿ ਜਿੱਤੀ ਗਈ ਰਕਮ ਨਾਲ ਉਹ ਆਪਣੇ ਘਰ ਨੂੰ ਕਰਜਾ ਮੁਕਤ ਕਰਨ ਨੂੰ ਪਹਿਲ ਦੇਣਗੇ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement