Punjabi Youth Death in Saudi Arabia: ਸਾਊਦੀ ਅਰਬ 'ਚ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Jul 13, 2024, 10:56 am IST
Updated : Jul 13, 2024, 12:22 pm IST
SHARE ARTICLE
Punjabi youth committed suicide in Saudi Arabia
Punjabi youth committed suicide in Saudi Arabia

Punjabi Youth Death in Saudi Arabia: ਰੋਜ਼ੀ-ਰੋਟੀ ਲਈ ਗਿਆ ਸੀ ਵਿਦੇਸ਼

Punjabi died in  Saudi Arabia in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।

ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਸਾਊਦੀ ਅਰਬ  ਤੋਂ ਸਾਹਮਣੇ ਆਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਥੇ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਥਿੰਦ ਉਰਫ ਪੰਮਾ (23) ਵਜੋਂ ਹੋਈ ਹੈ। ਮ੍ਰਿਤਕ ਗੜ੍ਹਸ਼ੰਕਰ ਨੇੜਲੇ ਪਿੰਡ ਗੋਲੀਆਂ ਦਾ ਵਸਨੀਕ ਸੀ।  

​(For more Punjabi news apart from Punjabi youth committed suicide in Saudi Arabia, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement