ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ 'ਚ ਹੋਈ ਮੌਤ
Published : Nov 13, 2021, 9:50 am IST
Updated : Nov 13, 2021, 1:15 pm IST
SHARE ARTICLE
File photo
File photo

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਲੀਏਵਾਲ ਦਾ ਰਹਿਣ ਵਾਲਾ ਸੀ ਮ੍ਰਿਤਕ

 

 ਲੁਧਿਆਣਾ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

DeathDeath

 

ਅਜਿਹਾ ਹੀ ਮਾਮਲਾ ਅਮਰੀਕਾ ਦੇ ਫਰਿਜ਼ਨੋ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਹਿਚਾਣ ਪ੍ਰੀਤ ਸ਼ੇਰ ਗਿੱਲ ਜੋ ਕਿ ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਪਿੰਡ ਬੱਲੀਏਵਾਲ ਦਾ ਰਹਿਣ ਵਾਲਾ ਸੀ।

 

preet Sher Gill
preet Sher Gill

ਇਹ ਹਾਦਸਾ ਹਾਲ-ਬਰੁੱਕ ਐਰੀਜ਼ੋਨਾਂ ਏਰੀਏ 'ਚ ਫਰੀਵੇਅ 40 ਈਸਟ ਬੌਂਡ 'ਤੇ ਵਾਪਰਿਆ। ਪ੍ਰੀਤ ਸ਼ੇਰ ਗਿੱਲ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement