ਸਿਡਨੀ ਵਿਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ
Published : Nov 13, 2025, 8:07 am IST
Updated : Nov 13, 2025, 8:22 am IST
SHARE ARTICLE
Punjabi youth kulwinder singh dies in Sydney
Punjabi youth kulwinder singh dies in Sydney

ਨਕੋਦਰ ਦੇ ਪਿੰਡ ਬੁਲੰਦਾ ਨਾਲ ਸੀ ਸਬੰਧਿਤ

Punjabi youth kulwinder singh dies in Sydney: ਆਸਟਰੇਲੀਆ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਸਿਡਨੀ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਬਲੈਕਟਾਊਨ ਬਲਾਕ ਵਿਚ ਰਹਿੰਦਾ ਸੀ। ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ।

ਨੌਜਵਾਨ ਕੁਲਵਿੰਦਰ ਸਿੰਘ ਪਿੰਡ ਬੁਲੰਦਾ ਤਹਿਸੀਲ ਨਕੋਦਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਨੌਜਵਾਨ ਰਾਤ ਨੂੰ ਘਰ ਵਿਚ ਸੁੱਤਾ ਸੀ ਜਦੋਂ ਸਵੇਰ ਨੂੰ ਕਾਫ਼ੀ ਦੇਰ ਤੱਕ ਉਹ ਉੱਠਿਆ ਨਾ ਤਾਂ ਦੋਸਤਾਂ ਨੇ ਉਸ ਨੂੰ ਵੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਉਸ ਦੇ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement