ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ
Published : Jun 14, 2021, 10:11 am IST
Updated : Jun 14, 2021, 10:12 am IST
SHARE ARTICLE
Gurpreet Singh Gill
Gurpreet Singh Gill

ਦੋਸਤਾਂ ਨਾਲ ਵਸਾਖਾ ਬੀਚ 'ਤੇ ਨਹਾਉਣ ਗਿਆ ਸੀ ਨਹਾਉਂਦੇ ਸਮੇਂ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ

ਅੰਮ੍ਰਿਤਸਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

Gurpreet Singh GillGurpreet Singh Gill

 

  ਇਹ ਵੀ ਪੜ੍ਹੋ:  ਝੋਨੇ ਦੇ ਸੀਜ਼ਨ ਅਤੇ ਵਰ੍ਹਦੇ ਮੀਂਹ ਦੇ ਬਾਵਜੂਦ ਧਰਨਿਆਂ ’ਚ ਡਟੇ ਕਿਸਾਨ

 

ਅਜਿਹੀ ਹੀ ਖਬਰ ਕੈਨੇਡਾ( Canada)  ਦੇ ਸੂਬੇ ਓਂਟਾਰੀਓ (Ontario)  ਤੋਂ ਆਈ ਹੈ। ਜਿਥੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ (Gurpreet Singh Gill) ਪੜ੍ਹਾਈ (Study)  ਕਰਨ ਗਿਆ ਸੀ ਤੇ ਕੈਨੇਡਾ( Canada)   ਦੇ ਸੂਬੇ ਓਂਟਾਰੀਓ (Ontario) ਦੀ ਵਸਾਖਾ ਬੀਚ(  Wasaga Beach)   'ਚ ਡੁੱਬਣ ਨਾਲ ਨੌਜਵਾਨ ਦੀ ਮੌਤ ਹੋ ਗਈ।

DeathDeath

 

  ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਨੇ 26 ਜੂਨ ਨੂੰ ‘ਕਿਸਾਨ ਬਚਾਉ-ਲੋਕਤੰਤਰ ਬਚਾਉ’ ਦਿਵਸ ਵਜੋਂ ਐਲਾਨਿਆ

 

ਉਕਤ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ( Amritsar)  ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ ਦਾ ਰਹਿਣ ਵਾਲਾ ਸੀ। ਮ੍ਰਿਤਕ ਗੁਰਪ੍ਰੀਤ (Gurpreet Singh Gill) ਕਰੀਬ ਸਾਢੇ ਤਿੰਨ ਸਾਲ ਪਹਿਲਾਂ ਪੜਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਹੁਣ ਮੌਜੂਦਾ ਸਮੇਂ ਪੜਾਈ ਪੂਰੀ ਕਰ ਕੇ ਵਰਕ ਪਰਮਿਟ 'ਤੇ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਕੰਮ ਤੋਂ ਛੁੱਟੀ ਹੋਣ ਕਰ ਕੇ ਆਪਣੇ  ਦੋਸਤਾਂ ਨਾਲ ਵਸਾਖਾ ਬੀਚ 'ਤੇ ਨਹਾਉਣ ਗਿਆ ਸੀ ਨਹਾਉਂਦੇ ਸਮੇਂ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement