A young man death in Canada: ਦੋ ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Published : Jun 14, 2024, 1:09 pm IST
Updated : Jun 14, 2024, 3:24 pm IST
SHARE ARTICLE
A young man death in Canada Lehal Khurd News
A young man death in Canada Lehal Khurd News

A young man death in Canada: ਮਾਪਿਆਂ ਨੇ ਜ਼ਮੀਨ ਵੇਚ ਕੇ ਵਰਕ ਪਰਮਿਟ 'ਤੇ ਭੇਜਿਆ ਸੀ ਵਿਦੇਸ਼

A young man death in Canada Lehal Khurd News: ਕੈਨੇਡਾ ਤੋਂ ਦੁਖਦਾਈ ਖਭਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਕੈਨੇਡਾ ਪਹੁੰਚਣ ਤੋਂ ਦੋ ਦਿਨ ਬਾਅਦ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Punjab Culture: ਅਲੋਪ ਹੋਇਆ ਬੋਹੜ ਵਾਲਾ ਖੂਹ 

ਮਿਲੀ ਜਾਣਕਾਰੀ ਅਨੁਸਾਰ ਜ਼ਮੀਨ ਵੇਚ ਕੇ ਵਰਕ ਪਰਮਿਟ 'ਤੇ ਕੈਨੇਡਾ ਭੇਜੇ ਪੁੱਤਰ ਦੀ ਦੋ ਦਿਨ ਬਾਅਦ ਹੀ ਕੈਨੇਡਾ ਪਹੁੰਚਣ ਮਗਰੋਂ ਮੌਤ ਹੋ ਗਈ ਹੈ। ਮ੍ਰਿਤਕ ਸੰਗਰੂਰ ਦੇ ਪਿੰਡ ਲਹਿਲ ਖੁਰਦ ਦਾ ਰਹਿਣ ਵਾਲਾ ਸੀ। ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਏਅਰਪੋਰਟ ਦਿੱਲੀ ਜਹਾਜ਼ ਚੜਾ ਕੇ ਆਏ ਸਨ, ਪਰ ਦੋ ਦਿਨਾਂ ਬਾਅਦ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦੀ ਉੱਥੇ ਇਕ ਦਿਨ ਕੰਮ ’ਤੇ ਜਾਣ ਮਗਰੋਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਉ ਖੱਟੀ ਆਲੂ ਚਾਟ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man death in Canada Lehal Khurd News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement