Punjabi died in Abu Dhabi Athwal News: ਆਬੂਧਾਬੀ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Jun 14, 2025, 9:43 am IST
Updated : Jun 14, 2025, 9:43 am IST
SHARE ARTICLE
Punjabi youth dies in Abu Dhabi Athwal News in punjabi
Punjabi youth dies in Abu Dhabi Athwal News in punjabi

ਤਿੰਨ ਸਾਲ ਤੋਂ ਆਬੂਧਾਬੀ ਵਿਚ ਕਰੇਨ ਹੈਲਪਰ ਵਜੋਂ ਕਰਦਾ ਸੀ ਕੰਮ

Punjabi youth dies in Abu Dhabi Athwal News in punjabi : ਪਿੰਡ ਅਠਵਾਲ ਦੇ ਨੌਜਵਾਨ ਕੁਲਵਿੰਦਰ ਸਿੰਘ ਮੇਜਰ ਦੀ ਆਬੂਧਾਬੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਮੇਜਰ (43) ਪੁੱਤਰ ਮਰਹੂਮ ਹਰਭਜਨ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਬੀਤੇ ਦਿਨ ਦੇਹ ਉਨ੍ਹਾਂ ਦੇ ਪਿੰਡ ਪਹੁੰਚੀ ਜਿਥੇ ਰੀਤੀ ਰਿਵਾਜ਼ਾਂ ਨਾਲ ਸਸਕਾਰ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਤਿੰਨ ਸਾਲ ਤੋਂ ਆਬੂਧਾਬੀ ਵਿਚ ਕਰੇਨ ਹੈਲਪਰ ਵਜੋਂ ਕੰਮ ਕਰਦਾ ਸੀ ਅਤੇ ਉਹ ਇਕ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਆਬੂਧਾਬੀ ਗਿਆ। ਕੁਲਵਿੰਦਰ ਸਿੰਘ ਦੇ ਦੋ ਬੱਚੇ ਹਨ ਜਿਨਾਂ ਦੀ ਉਮਰ ਲੜਕੀ 19 ਸਾਲ ਅਤੇ ਲੜਕਾ 11 ਸਾਲ ਹੈ। ਇਸ ਮੌਕੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਡੇਰਾ ਬਾਬਾ ਨਾਨਕ ਤੋਂ ਆਸ਼ਕ ਰਾਜ ਮਾਹਲਾ ਦੀ ਰਿਪੋਰਟ

(For more news apart from 'Punjabi youth dies in Abu Dhabi Athwal News in punjabi ' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement