Talwandi Dadian News: ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Jul 14, 2024, 9:13 am IST
Updated : Jul 14, 2024, 10:12 am IST
SHARE ARTICLE
A Punjabi youth died in a road accident in America Talwandi Dadian News
A Punjabi youth died in a road accident in America Talwandi Dadian News

Talwandi Dadian News: ਕਾਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

A Punjabi youth died in a road accident in America Talwandi Dadian News: ਪਿੰਡ ਤਲਵੰਡੀ  ਡੱਡੀਆਂ ਨਾਲ ਸਬੰਧਤ  ਇਕ ਵਿਅਕਤੀ ਦੀ ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਕੁਲਵਿੰਦਰ  ਸਿੰਘ ਕਿੰਦਰ ਦੇ ਰੂਪ ਵਿਚ ਹੋਈ ਹੈ। ਜੋ ਕਾਫ਼ੀ ਅਰਸੇ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ: Panthak News: ਸੌਦਾ ਸਾਧ ਨੂੰ ਪੁਸ਼ਾਕ ਦੇਣ ਬਾਰੇ ਝੂਠੀ ਖ਼ਬਰ ਫੈਲਾਉਣਾ ਮੇਰੇ ਤੇ ਪ੍ਰੋ.ਚੰਦੂਮਾਜਰਾ ਦੇ ਸਬੰਧ ਵਿਗਾੜਨ ਦੀ ਡੂੰਘੀ ਸਾਜ਼ਸ਼ : ਢੀਂਡਸਾ 

ਹਾਦਸਾ 12 ਜੁਲਾਈ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ ਸਮੇਂ ਅਨੁਸਾਰ ਸਵੇਰੇ 11:30 ਵਜੇ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਵਿਚ  ਪਿੱਛੋਂ ਆ ਰਹੇ ਟਰੱਕ ਨੇ  ਟੱਕਰ ਮਾਰ ਦਿਤੀ ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਵਿਚ ਟਕਰਾ ਗਿਆ। ਹਾਦਸੇ ਵਿਚ  ਕਿੰਦਰ ਦੀ ਮੌਕੇ ’ਤੇ ਹੀ ਮੌਤ ਗਈ। 

ਇਹ ਵੀ ਪੜ੍ਹੋ: Panthak News: ਸੌਦਾ ਸਾਧ ਨੂੰ ਮੁਆਫ਼ ਕਰਨ ਵਾਲੇ ‘ਜਥੇਦਾਰਾਂ’ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ : ਮਨਜੀਤ ਸਿੰਘ ਭੋਮਾ 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement