ਖ਼ਬਰਾਂ |

ਤਾਜ਼ਾ |

ਇੰਗਲੈਂਡ 'ਚ ਪੰਜਾਬੀ ਲੜਕੀ ਦਾ ਚਾਕੂ ਮਾਰ ਕੇ ਕਤਲ
Published : Jul 15, 2026, 6:52 am IST
Updated : Jul 15, 2026, 7:20 am IST
SHARE ARTICLE
photo
photo

 ਤਰਨਤਾਰਨ ਦੇ ਪਿੰਡ ਪਿੱਦੀ ਨਾਲ ਸਬੰਧਿਤ ਸੀ 24 ਸਾਲਾ ਕਿਰਨ ਦੀਪ ਕੌਰ

ਤਰਨ ਤਾਰਨ (ਕੁਲਦੀਪ ਸਿੰਘ ਦੀਪਾ) :  ਤਰਨਤਾਰਨ ਦੇ ਪਿੰਡ ਪਿੱਦੀ ਦੀ 24 ਸਾਲਾ ਕਿਰਨ ਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਦਾ ਇੰਗਲੈਂਡ ’ਚ ਇਕ ਗੋਰੇ ਨੇ ਚਾਕੂ ਮਾਰ ਕੇ ਕਤਲ ਕਰ ਦਿਤਾ। ਕਿਰਨ ਦੀਪ ਦੀ ਮਾਂ ਅਤੇ ਭਰਾ ਨੇ ਦਸਿਆ ਕਿ ਕਿਰਨ ਦੀਪ 2 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਇੰਗਲੈਂਡ ਦੇ ਹੇਜ਼ ਸ਼ਹਿਰ ਗਈ ਸੀ ਅਤੇ ਹੁਣ ਉਸ ਨੂੰ ਵਰਕ ਪਰਮਿਟ ਮਿਲਣ ਵਾਲਾ ਸੀ।

ਜਿੱਥੇ ਇਕ ਗੋਰੇ ਨੇ ਉਸ ਦੀ ਹਤਿਆ ਕਰ ਦਿਤੀ। ਉਨ੍ਹਾਂ ਦਸਿਆ ਕਿ ਇੰਗਲੈਂਡ ਵਿਚ ਕਿਰਨ ਜਦੋਂ ਘਰ ਵਿਚ ਕੰਮ ਕਰ ਰਹੀ ਸੀ ਤਾਂ ਇਕ ਗੋਰਾ ਘਰ ਅੰਦਰ ਵੜ ਆਇਆ, ਜਿਸਨੇ ਕਿਰਨ ’ਤੇ ਚਾਕੂ ਨਾਲ ਵਾਰ ਕਰ ਦਿਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ ਤੇ ਬਾਅਦ ਵਿਚ ਉਸਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਸਾਨੂੰ ਤਾਂ ਅੱਜ ਪਤਾ ਲੱਗਾ ਜਦਕਿ ਇਹ ਘਟਨਾ ਐਤਵਾਰ ਦੀ ਹੈ। ਗੋਰੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਰਵਾਰ ਨੇ ਕਿਰਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਮੰਗੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement