ਕੈਨੇਡਾ: ਸਰੀ ਸਿਟੀ ਕੌਂਸਲ ਦੇ ਮੇਅਰ ਦੀ ਚੋਣ ਲਈ 4 ਪੰਜਾਬੀ ਮੂਲ ਦੇ ਉਮੀਦਵਾਰ ਅਜ਼ਮਾਉਣਗੇ ਕਿਸਮਤ
Published : Sep 15, 2022, 9:24 am IST
Updated : Sep 15, 2022, 10:30 am IST
SHARE ARTICLE
4  Punjabi origin candidates will contest election of Mayor of Surrey City Council
4 Punjabi origin candidates will contest election of Mayor of Surrey City Council

ਚੋਣ ਲੜਨ ਵਾਲੇ 8 ਉਮੀਦਵਾਰਾਂ ਵਿਚੋਂ 4 ਉਮੀਦਵਾਰ ਪੰਜਾਬੀ ਮੂਲ ਦੇ ਹਨ।

 

ਸਰੀ: ਪੰਜਾਬੀਆਂ ਦੀ ਵੱਡੀ ਆਬਾਦੀ ਵਾਲੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦੇ ਮੇਅਰ ਦੇ ਅਹੁਦੇ ਲਈ ਚੋਣ ਅਕਤੂਬਰ ਮਹੀਨੇ ਵਿਚ ਹੋਣ ਜਾ ਰਹੀ ਹੈ।  ਸਰੀ ਦੇ ਮੇਅਰ ਅਹੁਦੇ ਹੋਣ ਵਾਲੀ ਚੋਣ ਹੋਰ ਦਿਲਚਸਪ ਹੁੰਦੀ ਜਾ ਰਹੀ ਹੈ। ਦਰਅਸਲ ਚੋਣ ਲੜਨ ਵਾਲੇ 8 ਉਮੀਦਵਾਰਾਂ ਵਿਚੋਂ 4 ਉਮੀਦਵਾਰ ਪੰਜਾਬੀ ਮੂਲ ਦੇ ਹਨ।

ਪੰਜਾਬੀ ਮੂਲ ਦੇ ਅੰਮ੍ਰਿਤ ਬਿਰਿੰਗ, ਲਿਬਰਲ ਐਮਪੀ ਸੁੱਖ ਧਾਲੀਵਾਲ, ਕੁਲਦੀਪ ਪੇਲੀਆ ਅਤੇ ਸਾਬਕਾ ਮੰਤਰੀ ਅਤੇ ਸਰੀ-ਪੈਨੋਰਮਾ ਤੋਂ ਮੌਜੂਦਾ ਐਮ.ਐਲ.ਏ.ਜਿੰਨੀ ਸਿਮਜ਼ 2022 ਦੀਆਂ ਐਮਸੀ ਚੋਣਾਂ ਵਿਚ ਸ਼ਾਮਲ ਹਨ।

ਉਸ ਦੇ ਨਾਲ ਚਾਰ ਹੋਰ ਉਮੀਦਵਾਰ ਗੋਰਡੀ ਹੌਗ, ਬੇਂਡਾ ਲੌਕੀ, ਡੱਗ ਮੈਕੁਲਮ ਅਤੇ ਜੌਹਨ ਵਾਲਨਸਕੀ ਵੀ ਹਨ। ਸਿਟੀ ਕੌਂਸਲ ਦੀਆਂ ਚੋਣਾਂ ਅਗਲੀਆਂ 15 ਅਕਤੂਬਰ 2022 ਨੂੰ ਹੋਣੀਆਂ ਹਨ ਅਤੇ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਵਾਰਡ ਕੌਂਸਲਰ ਦੀਆਂ ਚੋਣਾਂ ਵਿਚ 56 ਉਮੀਦਵਾਰਾਂ ਵਿਚੋਂ 21 ਪੰਜਾਬੀ ਹਨ। ਮੇਅਰ ਦੀ ਚੋਣ ਵਿਚ ਪੰਜਾਬੀ ਮੂਲ ਦੇ ਲੋਕਾਂ ਦੀ ਮੌਜੂਦਗੀ ਇਕ ਪ੍ਰਾਪਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement