ਖ਼ਬਰਾਂ |

ਤਾਜ਼ਾ |

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 4 ਪੰਜਾਬੀ ਨੌਜਵਾਨਾਂ ਨੂੰ ਭੇਜਿਆ ਵਾਪਸ
Published : Sep 15, 2026, 9:28 am IST
Updated : Sep 15, 2026, 9:28 am IST
SHARE ARTICLE
Canada Border Services Agency sent back four young Punjabi men.
Canada Border Services Agency sent back four young Punjabi men.

IRB ਦੇ ਹੁਕਮਾਂ ਮਗਰੋਂ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਤੇ ਸਾਹਿਬਜੋਤ ਸਿੰਘ 'ਤੇ ਹੋਈ ਕਾਰਵਾਈ

ਕੈਨੇਡਾ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ (Extortion) ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। ਏਜੰਸੀ ਅਨੁਸਾਰ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ (IRPA) ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਲਈ ਅਯੋਗ ਪਾਇਆ ਗਿਆ ਸੀ।

ਇਨ੍ਹਾਂ ਚਾਰਾਂ ਵਿਰੁੱਧ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ ਸਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ (IRB) ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। CBSA ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਇਸੇ ਸਾਲ ਦੇ ਪਿਛਲੇ ਮਹੀਨਿਆਂ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸ਼ਾਮਲ 111 ਸ਼ੱਕੀਆਂ ਨੂੰ ਦੇਸ਼ ਨਿਕਾਲਾ (ਡਿਪੋਰਟ) ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਹੋਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement