ਖ਼ਬਰਾਂ |

ਤਾਜ਼ਾ |

ਪੰਜਾਬਣ ਨੇ ਆਸਟ੍ਰੇਲੀਆ ’ਚ ਵਧਾਇਆ ਮਾਣ, ਐਡੀਲੇਡ ਵਿਚ ਕੌਂਸਲਰ ਚੁਣੀ ਗਈ ਰੂਪਨਗਰ ਦੀ ਅਮਨ ਕੌਰ
Published : Nov 15, 2022, 8:17 am IST
Updated : Nov 15, 2022, 8:36 am IST
SHARE ARTICLE
Aman Kaur
Aman Kaur

ਅਮਨ ਕੌਰ ਨਗਰ ਕੌਂਸਲ ਰੂਪਨਗਰ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਭੈਣ ਹੈ।

 

ਐਡੀਲੇਡ: ਆਸਟਰੇਲੀਆ ਦੇ ਸ਼ਹਿਰ ਐਡੀਲੇਡ ਵਿਚ ਪੰਜਾਬੀ ਮੂਲ ਦੀ ਅਮਨ ਕੌਰ ਸਤਿਆਲ(41)  ਨੂੰ ਕੌਂਸਲਰ ਚੁਣਿਆ ਗਿਆ ਹੈ। ਇਸ ਖ਼ਬਰ ਨਾਲ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਅਮਨ ਕੌਰ ਨਗਰ ਕੌਂਸਲ ਰੂਪਨਗਰ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਭੈਣ ਹੈ।

ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਫੇਸਬੁੱਕ ਪੇਜ ’ਤੇ ਅਮਨ ਕੌਰ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ। ਉਹਨਾਂ ਦੱਸਿਆ ਕਿ ਅਮਨ ਕੌਰ ਦਾ ਪਾਲਣ-ਪੋਸ਼ਣ ਰੂਪਨਗਰ ਸ਼ਹਿਰ ਵਿਚ ਹੀ ਹੋਇਆ ਹੈ ਅਤੇ ਉਹ 15 ਸਾਲ ਪਹਿਲਾਂ ਵਿਦੇਸ਼ ਚਲੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement