Punjabi died in Malaysia: ਮਲੇਸ਼ੀਆ ’ਚ ਪੰਜਾਬੀ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ
Published : Mar 16, 2024, 9:29 am IST
Updated : Mar 16, 2024, 9:29 am IST
SHARE ARTICLE
Punjabi died under mysterious circumstances in Malaysia News in punjabi
Punjabi died under mysterious circumstances in Malaysia News in punjabi

Punjabi died in Malaysia: ਰੋਜ਼ੀ ਰੋਟੀ ਲਈ 6 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ

Punjabi died under mysterious circumstances in Malaysia News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: Lok Sabha Elections Date News: ਖ਼ਤਮ ਹੋਇਆ ਇੰਤਜ਼ਾਰ, ਅੱਜ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ 

ਅਜਿਹੀ ਹੀ ਮੰਦਭਾਗੀ ਖਬਰ ਮਲੇਸ਼ੀਆ ਤੋਂ ਸਾਹਮਣੇ ਆਈ ਹੈ। ਜਿਥੇ ਰੋਜ਼ੀ ਰੋਟੀ ਗਏ ਪੰਜਾਬੀ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਿੱਟੂ ਸਿੰਘ ਪੁੱਤਰ ਲਾਲੀ ਚੌਧਰੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੂੰ ਵਿਦਾਇਗੀ ਪਰੇਡ ਰਾਹੀਂ ਦਿੱਤੀ ਵਿਦਾਇਗੀ ਸਲਾਮੀ  

ਮ੍ਰਿਤਕ 6 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।  ਪਰਿਵਾਰ ਨੇ ਦੋ ਹਫ਼ਤਿਆਂ ਤੋਂ ਉਸ ਨਾਲ ਸੰਪਰਕ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੂੰ ਕਹਿ ਕੇ ਉਸ ਦੀ ਭਾਲ ਕਰਨ ਲਈ ਕਿਹਾ। ਯਤਨਾਂ ਤੋਂ ਬਾਅਦ ਪਿਛਲੇ ਹਫਤੇ ਨੌਜਵਾਨ ਦੀ ਲਾਸ਼ ਮਲੇਸ਼ੀਆ ਦੇ ਸ਼ਿਗਾਹੀ ਪਤਾਨੀ ਸ਼ਹਿਰ ਦੇ ਹਸਪਤਾਲ ਵਿੱਚੋਂ ਮਿਲੀ। ਮ੍ਰਿਤਕ ਦੀ ਲਾਸ਼ ਮਲੇਸ਼ੀਆ ਤੋਂ ਘਰ ਪੁੱਜਣ ’ਤੇ ਪਰਿਵਾਰ ਨੇ ਉਸ ਦਾ ਸਸਕਾਰ ਕੀਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Punjabi died under mysterious circumstances in Malaysia News in punjabi' stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement