ਖ਼ੁਸ਼ਖ਼ਬਰੀ: ਨਿਊਜ਼ੀਲੈਂਡ 'ਚ ਮੁੜ ਖੁੱਲ੍ਹੇ ਵਿਦੇਸ਼ੀ ਯਾਤਰੀਆਂ ਲਈ ਦਰਵਾਜ਼ੇ, ਕਾਰੋਬਾਰ ਨੂੰ ਮਿਲੇਗਾ ਵੱਡਾ ਹੁਲਾਰਾ 
Published : May 16, 2022, 1:15 pm IST
Updated : May 16, 2022, 1:19 pm IST
SHARE ARTICLE
Good news: Doors open for foreign travelers in New Zealand, business will get a big boost
Good news: Doors open for foreign travelers in New Zealand, business will get a big boost

ਯਾਤਰੀਆਂ ਲਈ ਕੀ-ਕੀ ਸ਼ਰਤਾਂ ਰੱਖੀਆਂ ਗਈਆਂ ਹਨ ਜਾਣਨ ਲਈ ਇਸ ਨੰਬਰ (7657-879210) 'ਤੇ ਸੰਪਰਕ ਕੀਤਾ ਜਾ ਸਕਦਾ ਹੈ

 

ਔਕਲੈਂਡ : ਕੋਰੋਨਾ ਵਾਇਰਸ ਕਰ ਕੇ ਕਈ ਦੇਸ਼ਾਂ ਨੇ ਵਿਦੇਸ਼ੀ ਨਾਗਰਿਕਾਂ ਦੇ ਆਉਣ 'ਤੇ ਪਾਬੰਦੀ ਲਗਾ ਦਿੱਤੀ ਸੀ। ਫਿਰ ਜਦੋਂ ਹੌਲੀ-ਹੌਲੀ ਕੋਰੋਨਾ ਲਹਿਰ ਨੂੰ ਠੱਲ੍ਹ ਪਈ ਤਾਂ ਦੇਸ਼ਾਂ ਨੇ ਵਿਦੇਸ਼ੀ ਯਾਤਰੀਆਂ ਲਈ ਅਪਣੇ ਦਰਵਾਜ਼ੇ ਮੁੜ ਖੋਲਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਹੁਣ ਨਿਊਜ਼ੀਲੈਂਡ ਨੇ ਲਗਭਗ 2 ਸਾਲਾਂ ਬਾਅਦ ਵਿਦੇਸ਼ੀ ਨਾਗਰਿਕਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। 

New zealand New zealand

ਨਿਊਜ਼ੀਲੈਂਡ ‘ਬਾਰਡਰ ਰੀਓਪਨਿੰਗ’ ਤਹਿਤ ਤੀਜੇ ਪੜਾਅ ਵਿਚ ਦੇਸ਼ ਦੀਆਂ ਸਰਹੱਦਾਂ ਨੂੰ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਲਈ ਖੋਲ੍ਹਿਆ ਹੈ ਜਿਨ੍ਹਾਂ ਨੂੰ ਇਥੇ ਦਾਖ਼ਲੇ ਵਾਸਤੇ ਵੀਜ਼ਾ ਲੈਣ ਦੀ ਲੋੜ ਨਹੀਂ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ (7657-879210) ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਿਦੇਸ਼ੀ ਨਾਗਰਿਕਾਂ ਦੇ ਆਉਣ ਨਾਲ ਇਕ ਵਾਰ ਫਿਰ ਨਿਊਜ਼ੀਲੈਂਡ ਵਿਚ ਚਹਿਲ-ਪਹਿਲ ਸ਼ੁਰੂ ਹੋ ਗਈ ਹੈ।

file photo 

ਇਸ ਨਾਲ ਟੂਰ ਐਂਡ ਟਰੈਵਲ ਕਾਰੋਬਾਰ ਨੂੰ ਵੱਡਾ ਹੁਲਾਰਾ ਮਿਲੇਗਾ, ਵੇਖਣ ਵਾਲੀਆਂ ਥਾਵਾਂ ਉੱਤੇ ਕਾਰੋਬਾਰ ਵਧੇਗਾ, ਹੋਟਲ ਉਦਯੋਗ ਅਤੇ ਰੈਸਟੋਰੈਂਟ ਕਾਰੋਬਾਰ ਦੁਬਾਰਾ ਸ਼ੁਰੂ ਹੋਣਗੇ ਤੇ ਕਾਫ਼ੀ ਮੁਨਾਫ਼ਾ ਵੀ ਹੋਵੇਗਾ ਕਿਉਂਕਿ ਕੋਰੋਨਾ ਵਾਇਰਸ ਨਾਲ ਸਾਰੇ ਦੇਸ਼ਾਂ ਦੀ ਆਰਥਿਕਤਾ 'ਤੇ ਵੱਡਾ ਅਸਰ ਪਿਆ ਹੈ। ਦੱਸ ਦਈਏ ਕਿ ਨਿਊਜ਼ੀਲੈਂਡ ਸਰਕਾਰ ਨੇ ਇਹ ਖ਼ਾਸ ਤੌਰ 'ਤੇ ਕਿਹਾ ਹੈ ਕਿ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੀਕਾ ਲੱਗਿਆ ਹੋਣਾ ਲਾਜ਼ਮੀ ਹੈ। ਹੋਰ ਜਾਣਕਾਰੀ ਲਈ ਇਸ ਨੰਬਰ (7657-879210) 'ਤੇ ਸੰਪਰਕ ਕਰੋ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement