Pipliwal News: ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ 'ਚ ਮੌਤ
Published : Aug 16, 2024, 1:54 pm IST
Updated : Aug 16, 2024, 2:09 pm IST
SHARE ARTICLE
Punjabi truck driver died in a road accident in Australia Pipliwal News
Punjabi truck driver died in a road accident in Australia Pipliwal News

Pipliwal News: ਪੜ੍ਹਾਈ ਦੇ ਨਾਲ-ਨਾਲ ਟਰੱਕ ਚਲਾਉਂਦਾ ਸੀ ਨੌਜਵਾਨ

Punjabi truck driver died in a road accident in Australia Pipliwal News: ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਨਾਲ ਮੰਦਭਾਗੇ ਭਾਣੇ ਵਾਪਰ ਰਹੇ ਹਨ। ਹਰ ਰੋਜ਼ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਦੁਖਦਾਈ ਖਬਰਾਂ ਪ੍ਰਾਪਤ ਹੁੰਦੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਵੱਡਾ ਫੇਰਬਦਲ, ਚਾਰ ਜ਼ਿਲ੍ਹਿਆਂ ਦੇ ਬਦਲੇ DC 

ਮ੍ਰਿਤਕ ਦੀ ਪਹਿਚਾਣ ਪ੍ਰਦੀਪ ਕਟਾਰੀਆ ਵਜੋਂ ਹੋਈ ਹੈ। ਮ੍ਰਿਤਕ ਹਲਕਾ ਗੜ੍ਹਸ਼ੰਕਰ ਦੇ ਪਿੰਡ ਪਿਪਲੀਵਾਲ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਪ੍ਰਦੀਪ ਪੜ੍ਹਾਈ ਦੇ ਨਾਲ-ਨਾਲ ਟਰੱਕ ਚਲਾਉਣ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Sikh News: ਟੋਪੀ 'ਤੇ ਬਣਾਇਆ 'ੴ', ਵੈੱਬਸਾਈਟ 'ਤੇ 800 ਰੁਪਏ ਵਿਚ ਵੇਚੀਆਂ ਜਾ ਰਹੀਆਂ ਟੋਪੀਆਂ  

ਬੀਤੀ 29 ਜੁਲਾਈ ਨੂੰ ਪ੍ਰਦੀਪ ਦੇ ਟਰੱਕ ਦੀ ਦੂਸਰੀ ਸਾਈਡ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ 'ਤੇ ਪ੍ਰਦੀਪ ਦੀ ਮੌਕੇ ਤੇ ਮੌਤ ਹੋ ਗਈ। ਬਹੁਤ ਹੀ ਗਮਗੀਨ ਮਾਹੌਲ ਵਿਚ ਸੈਂਕੜੇ ਲੋਕਾਂ ਦੀ ਹਾਜ਼ਰੀ ਵਿਚ ਪ੍ਰਦੀਪ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪ੍ਰਦੀਪ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi truck driver died in a road accident in Australia Pipliwal News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement