ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਪੰਜਾਬਣ ਕੁੜੀ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
Published : Oct 16, 2021, 4:13 pm IST
Updated : Oct 16, 2021, 4:13 pm IST
SHARE ARTICLE
 Prabhjot Kaur
Prabhjot Kaur

ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

 

ਫਰੀਦਕੋਟ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ (Death of Punjabi girl who went to Canada for higher studies) ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ (Death of Punjabi girl who went to Canada for higher studies) ਵਾਪਰ ਜੇ ਗਈ।

  ਹੋਰ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਘਰ ਬਹਾਰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੇ ਲਾਇਆ ਪੱਕਾ ਮੋਰਚਾ

Prabhjot Kaur
Prabhjot Kaur

 

ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬਣ ਕੁੜੀ ਦੀ  ਸੜਕ ਹਾਦਸੇ ਵਿਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ  ਟੋਰਾਂਟੋ ਵਿਖੇ ਦੇਰ ਰਾਤ ਪੰਜ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਦੀ ਟਰੇਨ ਨਾਲ ਟੱਕਰ ਹੋ ਗਈ ਜਿਸ ਨਾਲ  ਦੋ ਔਰਤਾਂ ਦੀ  ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਈਆਂ।

  ਹੋਰ ਵੀ ਪੜ੍ਹੋ: ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਲੋਕ 8 ਨਵਬੰਰ ਤੋਂ ਕਰ ਸਕਣਗੇ ਅਮਰੀਕਾ ਦੀ ਯਾਤਰਾ

DEATHDEATH

ਜਿਹਨਾਂ ਨੂੰ ਇਲਾਜ ਲਈ ਹਸਪਤਾਲ ਜਾਖਲ ਕਰਵਾਇਆ ਗਿਆ। ਇਹ ਟੱਕਰ ਸਿਮਕੋ ਕਾਊਟੀ ਮਾਰਕੀਟ ਨੇੜੇ 5ਵੀਂ ਲਾਈਨ ’ਤੇ ਹੋਈ, ਐਮਰਜੈਂਸੀ ਕਰਮਚਾਰੀ ਨੂੰ  ਰਾਤ 11 ਵਜੇ ਦੇ ਬਾਅਦ ਘਟਨਾ ਸਥਾਨ 'ਤੇ ਪੁੱਜੇ। ਮ੍ਰਿਤਕ ਕੁੜੀ ਦੀ ਪਹਿਚਾਣ ਪ੍ਰਭਦੀਪ ਕੌਰ ( 24) ਪੁੱਤਰੀ ਜਸਕਰਨ ਸਿੰਘ ਔਲਖ ਵਜੋਂ ਹੋਈ। ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਦੀਪਸਿੰਘਵਾਲਾ ਦੀ ਰਹਿਣ ਵਾਲੀ ਸੀ  ਪ੍ਰਭਦੀਪ ਕੌਰ।

AccidentAccident

  ਹੋਰ ਵੀ ਪੜ੍ਹੋ: ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਹੋਈ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement