Samana News: ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Jan 17, 2024, 7:32 am IST
Updated : Jan 17, 2024, 8:46 am IST
SHARE ARTICLE
Punjabi died of heart attack in Canada Samana News in punjabi
Punjabi died of heart attack in Canada Samana News in punjabi

Samana News: ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

Punjabi died of heart attack in Canada Samana News in punjabi  : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਜਨਵਰੀ 2023)

ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਾਬ ਧੀਮਾਨ ਉਰਫ ਚੈਰੀ (21) ਪੁੱਤਰ ਸਵ: ਅਜੇ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਇਆ ਨਰਿੰਦਰ ਧੀਮਾਨ ਨੇ ਦੱਸਿਆ ਕਿ ਮੈਹਰਾਬ ਧੀਮਾਨ ਕਰੀਬ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਬਰੈਂਮਟਨ ਸ਼ਹਿਰ ਗਿਆ ਸੀ। 19 ਦਸੰਬਰ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦੋਂ ਕਿ ਕੁਝ ਸਾਲ ਪਹਿਲਾ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: Editorial : ਜੰਗ ਦੇ ਬੱਦਲ ਮੰਡਰਾਈ ਰੱਖਣ ਵਿਚ ਹੀ ਵੱਡੀਆਂ ਤਾਕਤਾਂ ਦੀ ਹੱਟੀ ਦੀ ਖੱਟੀ ਬਣੀ ਰਹਿੰਦੀ ਹੈ!

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Punjabi died of heart attack in Canada Samana News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement