Punjabi death in Italy: ਇਟਲੀ ਵਿਚ ਪੰਜਾਬੀ ਦਾ ਗੋਲੀ ਮਾਰ ਕੇ ਕਤਲ

By : GAGANDEEP

Published : Apr 17, 2024, 9:04 am IST
Updated : Apr 17, 2024, 9:04 am IST
SHARE ARTICLE
Punjabi shot dead in Italy News in punjabi
Punjabi shot dead in Italy News in punjabi

Punjabi death in Italy: ਮਾਮੂਲੀ ਬਹਿਸਬਾਜ਼ੀ  ਤੋਂ ਬਾਅਦ ਮੁਲਜ਼ਮ ਨੇ ਵਾਰਦਾਤ ਨੂੰ ਦਿਤਾ ਅੰਜਾਮ

Punjabi shot dead in Italy News in punjabi: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। 

ਇਹ ਵੀ ਪੜ੍ਹੋ: Mansa News: ਪੈਨਸ਼ਨ ਲਗਵਾਉਣ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਕੀਤੇ ਫ਼ਰਜ਼ੀ ਦਸਤਖ਼ਤ ਤੇ ਲਗਾਈ ਫ਼ਰਜ਼ੀ ਮੋਹਰ

ਮ੍ਰਿਤਕ ਦੀ ਪਹਿਚਾਣ ਸਤਪਾਲ ਸਿੰਘ (55) ਪਿੰਡ ਟਾਹਲੀ ਵਜੋਂ ਹੋਈ ਹੈ। ਮ੍ਰਿਤਕ ਦਾ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਕਤਲ ਕੀਤਾ ਗਿਆ।  ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ। ਉਥੇ ਹੀ ਉਸ ਦਾ ਇੱਕ ਜਾਣਕਾਰ ਇਟਾਲੀਅਨ ਸਾਬਕਾ ਪੁਲਿਸ ਮੁਲਾਜ਼ਮ ਯੂਸੇਪੇ ਵੇਲੇਤੀ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ।

ਇਹ ਵੀ ਪੜ੍ਹੋ: Dubai Rain News: ਦੁਬਈ ਵਿਚ ਆਏ ਹੜ੍ਹ!, ਏਅਰਪੋਰਟ ਅਤੇ ਸੜਕਾਂ ਤੇ ਭਰਿਆ ਪਾਣੀ, 18 ਲੋਕਾਂ ਦੀ ਮੌਤ 

ਕੁਝ ਬਹਿਸਬਾਜ਼ੀ ਤੋਂ ਬਾਅਦ ਉਸ ਨੇ ਸਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸਤਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਸਥਿਰ ਹੈ।
ਸਤਪਾਲ ਸਿੰਘ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖ਼ਬਰ ਸੁਣ ਕੇ ਦਹਿਸ਼ਤ ਪੈ ਗਈ।  ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjabi shot dead in Italy News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement