
ਪੰਜਾਬ ਦੇ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ
ਅੰਮ੍ਰਿਤਸਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
Punjabi youth
ਮPunjabi youth
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ।