ਦੁਬਈ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
Published : Aug 17, 2022, 1:44 pm IST
Updated : Aug 17, 2022, 1:44 pm IST
SHARE ARTICLE
Punjabi youth died in a road accident in Dubai
Punjabi youth died in a road accident in Dubai

ਅਜਮੇਰ ਸਿੰਘ ਦੀ ਬੇਵਕਤੀ ਮੌਤ ’ਤੇ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸਦਮੇ ਵਿਚ ਹਨ।


ਚੰਡੀਗੜ੍ਹ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਧੂੰਦਾ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਇਸ ਪਿੰਡ ਦੇ ਨੌਜਵਾਨ ਦੀ ਦੁਬਈ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਦਾ ਨਾਂ ਅਜਮੇਰ ਸਿੰਘ ਹੈ, ਜੋ ਕਿ ਦੁਬਈ ਦੇ ਜਬਲ ਅਲੀ ਸ਼ਹਿਰ ਦੀ ਕਲਬਦ ਕੰਪਨੀ ਵਿਚ ਕੰਮ ਕਰਦਾ ਸੀ। 15 ਅਗਸਤ ਨੂੰ ਇਕ ਦਰਦਨਾਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ।

Punjabi youth died in a road accident in DubaiPunjabi youth died in a road accident in Dubai

ਅਜਮੇਰ ਸਿੰਘ ਪੁੱਤਰ ਗੁਰਬਚਨ ਸਿੰਘ ਕਰੀਬ ਤਿੰਨ ਪਹਿਲਾਂ ਦੁਬਈ ਗਿਆ ਸੀ।  ਉਹਨਾਂ ਆਪਣੇ ਪਿੱਛੇ ਪਤਨੀ ਰਾਜਵਿੰਦਰ ਕੌਰ, 3 ਸਾਲ ਦੀ ਬੱਚੀ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਅਜਮੇਰ ਸਿੰਘ ਦੀ ਬੇਵਕਤੀ ਮੌਤ ’ਤੇ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸਦਮੇ ਵਿਚ ਹਨ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲੋ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨਅਜਮੇਰ ਸਿੰਘ ਦੀ ਦੇਹ ਨੂੰ ਦੁਬਈ ਤੋਂ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement