ਲੇਬਰ ਪਾਰਟੀ ਦੀ ਸਟੇਟ ਕਨਵੈਨਸ਼ਨ ਡੈਲੀਗੇਟ ਚੁਣੀਆਂ ਗਈਆਂ ਸਿਮਰਜੀਤ ਕੌਰ ਤੂਰ ਤੇ ਸ਼ਮਿੰਦਰ ਕੌਰ ਤੂਰ
Published : Oct 17, 2022, 1:07 pm IST
Updated : Oct 17, 2022, 1:07 pm IST
SHARE ARTICLE
Simarjit Kaur Toor and Shaminder Kaur Toor elected state convention delegates of Labor Party Australia
Simarjit Kaur Toor and Shaminder Kaur Toor elected state convention delegates of Labor Party Australia

22 ਅਕਤੂਬਰ ਨੂੰ ਹੋਣ ਵਾਲੀ ਨੈਸ਼ਨਲ ਕਨਵੈਨਸ਼ਨ ’ਚ ਲੈਣਗੀਆਂ ਹਿੱਸਾ

 

ਐਡੀਲੇਡ:  ਲੇਬਰ ਪਾਰਟੀ ਦੀ ਸਟੇਟ ਕਨਵੈਨਸ਼ਨ ਡੈਲੀਗੇਟ ਦੀ ਚੋਣ ਵਿਚ ਐਡੀਲੇਡ ਸਾਊਥ ਆਸਟ੍ਰੇਲੀਅਆ ਤੋਂ ਸਿਮਰਜੀਤ ਕੌਰ ਤੂਰ ਨੇ ਇੰਨਫੀਲਡ ਤੋਂ ਅਤੇ ਸ਼ਮਿੰਦਰ ਕੌਰ ਤੂਰ ਨੇ ਟੌਰੈਂਸ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਿਮਰਜੀਤ ਕੌਰ ਤੇ ਸ਼ਮਿੰਦਰ ਕੌਰ 22 ਅਕਤੂਬਰ ਨੂੰ ਲੇਬਰ ਪਾਰਟੀ ਦੀ ਨੈਸ਼ਨਲ ਕਨਵੈਨਸ਼ਨ ਵਿਚ ਹਿੱਸਾ ਲੈਣਗੇ।

ਇਸ ਦੌਰਾਨ ਉਹ ਇੰਨਫੀਲਡ ਤੇ ਟੌਰੈਂਸ ਇਲਾਕੇ ਦੀ ਨੁਮਾਇੰਦਗੀ ਕਰਨਗੀਆਂ। ਰੱਸਲ ਵਾਟਲੇ ਮੈਂਬਰ ਲੈਜਿਸਲੇਟਿਵ ਕੌਂਸਲ ਅਤੇ ਕੁਮਾਰ ਮੋਨਿਕਾ ਵਲੋਂ ਉਹਨਾਂ ਨੂੰ ਸ਼ਾਨਦਾਰ ਜਿੱਤ ਲਈ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਖ਼ਬਰ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement