ਸੁਨਹਿਰੀ ਭਵਿੱਖ ਲਈ ਦੱਖਣੀ ਅਫ਼ਰੀਕਾ ਗਏ ਨੌਜੁਆਨ ਦੀ ਮੌਤ

By : KOMALJEET

Published : Jul 18, 2023, 9:25 am IST
Updated : Jul 18, 2023, 9:25 am IST
SHARE ARTICLE
Sulwinder Singh (file photo)
Sulwinder Singh (file photo)

ਕਰੇਨ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰੇ ਹਾਦਸੇ ਨੇ ਲਈ ਜਾਨ 

ਅੰਮ੍ਰਿਤਸਰ  : ਸੁਨਹਿਰੀ ਭਵਿੱਖ ਦੀ ਤਲਾਸ਼ ’ਚ 6 ਸਾਲ ਪਹਿਲਾਂ ਦਖਣੀ ਅਫ਼ਰੀਕਾ ਗਏ ਨੌਜਵਾਨ ਸੁਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੀ ਕਰੇਨ ਹਾਦਸੇ ’ਚ ਮੌਤ ਹੋ ਗਈ। ਉਹ ਪੰਜ ਭੈਣ-ਭਰਾਵਾਂ ’ਚੋਂ ਸੱਭ ਤੋਂ ਛੋਟਾ ਸੀ।

ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਆਵਾਜ਼ ਨਹੀਂ ਸੁਣ ਰਹੀ, ਅਪਣੇ ਸਿਆਸੀ ਮਾਲਕਾਂ ਦੀ ਪਿਛਲੱਗ ਬਣੀ ਹੋਈ ਹੈ 

ਸੁਲਵਿੰਦਰ ਨੇ ਕੁੱਝ ਸਮਾਂ ਪਹਿਲਾਂ ਹੀ ਨਵਾਂ ਘਰ ਬਣਾਇਆ ਸੀ ਜਿਥੇ ਉਸ ਦੀ ਪਤਨੀ ਕੁਲਵਿੰਦਰ ਕੌਰ, ਪੁੱਤਰ ਹਰਜੋਤ ਸਿੰਘ (13) ਅਤੇ ਬੇਟੀ ਏਕਮਪ੍ਰੀਤ ਕੌਰ (9) ਰਹਿ ਰਹੀ ਹੈ। 

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ੂਟਰ ਦੀਪਕ ਰਾਠੀ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ

ਪਤਨੀ ਅਨੁਸਾਰ ਉਹ ਫਰਵਰੀ ’ਚ ਇਕ ਮਹੀਨੇ ਦੀ ਛੁੱਟੀ ਕੱਟ ਕੇ ਵਿਦੇਸ਼ ਗਿਆ ਸੀ, ਜਿਥੇ ਉਹ ਕਰੇਨ ਚਲਾਉਂਦਾ ਸੀ ਅਤੇ ਕਰੇਨ ਦੀਆਂ ਬਰੇਕਾਂ ਫੇਲ੍ਹ ਹੋਣ ਕਰਕੇ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਅਪਣੀ ਜਾਨ ਗੁਆ ਬੈਠਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement