Punjab News: ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ

By : GAGANDEEP

Published : Jul 18, 2024, 9:48 am IST
Updated : Jul 18, 2024, 9:53 am IST
SHARE ARTICLE
A Punjaban died in Surrey News in punjabi
A Punjaban died in Surrey News in punjabi

Punjab News: ਇਕ ਹਫਤਾ ਪਹਿਲਾਂ ਹੀ ਕੈਨੇਡਾ ਗਈ ਸੀ ਮ੍ਰਿਤਕਾ

A Punjaban died in Surrey News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: Rajasthan Girl Gang Rape: ਚੱਲਦੀ ਕਾਰ ਵਿੱਚ ਚਾਰ ਵਿਅਕਤੀਆਂ ਨੇ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ, ਫਿਰ ਖੇਤ ਵਿਚ ਸੁੱਟਿਆ 

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਸਰੀ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਾਨੀਆ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਉਚੇਰੀ ਪੜ੍ਹਾਈ ਲਈ 1 ਹਫਤਾ ਪਹਿਲਾਂ ਹੀ ਕੈਨੇਡਾ ਗਈ ਸੀ। ਸਾਨੀਆ ਦੀ ਮ੍ਰਿਤਕ ਦੇਹ ਨੂੰ ਪੰਜਾਬ (ਇੰਡੀਆ) ਭੇਜਣ ਲਈ ਗੋ ਫੰਡ ਪੇਜ ਸ਼ੁਰੂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Chhattisgarh Jawans Martyred: ਨਕਸਲੀਆਂ ਨੇ ਮੁੜ ਕੀਤਾ ਆਈਈਡੀ ਧਮਾਕਾ, 2 ਜਵਾਨ ਸ਼ਹੀਦ, 4 ਜ਼ਖਮੀ

ਦੱਸ ਦੇਈਏ ਕਿ ਇਹ ਹਾਦਸਾ 11 ਜੁਲਾਈ ਦੀ ਸਵੇਰ ਤੜਕੇ ਡੇਢ-ਦੋ ਵਜੇ ਦੇ ਕਰੀਬ ਹਾਈਵੇ ਉਪਰ ਵਾਪਰਿਆ ਸੀ। ਪੁਲਿਸ ਦੇ ਪੁੱਜਣ ਉਪਰੰਤ ਬੁਰੀ ਤਰਾਂ ਨੁਕਸਾਨੀ ਕਾਰ ਵਿਚੋਂ ਇਕ 20 ਸਾਲਾ ਮੁਟਿਆਰ ਨੂੰ ਕੱਢਿਆ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਚਲਾ ਰਿਹਾ ਇਕ 23 ਸਾਲਾ ਨੌਜਵਾਨ ਤੇ ਇਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from A Punjaban died in Surrey News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement