Canada News: ਅੰਮ੍ਰਿਤਧਾਰੀ ਅਰਸ਼ਦੀਪ ਸਿੰਘ ਕੈਨੇਡਾ ਪੁਲਿਸ ਵਿਚ ਹੋਇਆ ਭਰਤੀ
Published : Aug 18, 2025, 6:37 am IST
Updated : Aug 18, 2025, 9:40 am IST
SHARE ARTICLE
Amritdhari Arshdeep Singh recruited in Canada Police
Amritdhari Arshdeep Singh recruited in Canada Police

ਪੱਟੀ ਦੇ ਪਿੰਡ ਠੱਕਰਪੁਰਾ ਨਾਲ ਹੈ ਸਬੰਧਿਤ

Amritdhari Arshdeep Singh recruited in Canada Police: ਅਰਸ਼ਦੀਪ ਸਿੰਘ ਜੋ ਕਿ ਪੱਟੀ ਦੇ ਪਿੰਡ ਠੱਕਰਪੁਰਾ ਦਾ ਜੰਮਪਲ ਹੈ ਨੇ ਕੈਨੇਡਾ ਵਿਚ ਜਾ ਕੇ ਮੱਲਾਂ ਮਾਰੀਆਂ ਹਨ। ਸਾਬਤ ਸੂਰਤ ਰਹਿੰਦਿਆ ਅਰਸ਼ਦੀਪ ਸਿੰਘ ਕੈਨੇਡਾ ਪੁਲਿਸ ਵਿਚ ਭਰਤੀ ਹੋਇਆ ਹੈ ਤੇ ਕੈਨੇਡਾ ਦੇ ਸ਼ਹਿਰ ਤੂਨੀਆ ਵਿਚ ਡਿਊਟੀ ਕਰਨ ਜਾ ਰਿਹਾ ਹੈ।

ਅੰਮ੍ਰਿਤਧਾਰੀ ਅਰਸ਼ਦੀਪ ਸਿੰਘ ਦੇ ਪਿਤਾ ਸੁਖਵੰਤ ਸਿੰਘ ਤੇ ਭਰਾ ਸੁਖਵਿੰਦਰ ਸਿੰਘ ਨੇ ਦਸਿਆ ਕਿ ਅਰਸ਼ਦੀਪ ਸਿੰਘ ਨੇ ਸਾਰੀ ਸਿੱਖਿਆ ਅੱਵਲ ਦਰਜੇ ਵਿਚ ਪਾਸ ਕੀਤੀ ਤੇ ਖਡੂਰ ਸਾਹਿਬ ਵਿਖੇ ਚੱਲ ਰਹੇ ਨਿਸ਼ਾਨ ਏ ਸਿੱਖੀ ਅਕੈਡਮੀ ਵਿਚ ਐਨਡੀਏ ਦੀ ਪੜ੍ਹਾਈ ਕਰ ਕੇ ਉਸ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ ਸੀ। ਸਿਲੈਕਸ਼ਨ ਸਮੇਂ ਦੂਜਾ ਨੰਬਰ ਆ ਜਾਣ ਕਾਰਨ ਨਿਰਾਸ਼ ਹੋ ਕੇ ਕੈਨੇਡਾ ਚਲਾ ਗਿਆ ਜਿਥੇ ਕੈਨੇਡਾ ਪੁਲਿਸ ਵਿਚ ਭਰਤੀ ਹੋ ਗਿਆ ਹੈ। 

ਅੰਮ੍ਰਿਤਸਰ ਤੋਂ ਬਹੋੜੂ ਦੀ ਰਿਪੋਰਟ

(For more news apart from “Amritdhari Arshdeep Singh recruited in Canada Police, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement