ਪੰਜਾਬ ਆਉਣ ਤੋਂ ਪਹਿਲਾਂ ਹੀ ਪੰਜਾਬੀ ਨਾਲ ਵਾਪਰ ਗਿਆ ਭਾਣਾ

By : GAGANDEEP

Published : Apr 20, 2023, 2:56 pm IST
Updated : Apr 20, 2023, 3:20 pm IST
SHARE ARTICLE
photo
photo

ਧਰਮਕੋਟ ਦੇ ਪਿੰਡ ਦੋਸਾਂਝ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਮੋਗਾ : ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਾਹਿਗੁਰੂ ਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਧਰਮਕੋਟ ਦੇ ਪਿੰਡ ਦੋਸਾਂਝ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: ਮਾਣ ਵਾਲੀ ਗੱਲ: ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਗੁਰਬਖਸ਼ ਮੱਲ੍ਹੀ ਮਿਲਿਆ ਇਹ ਸਨਮਾਨ 

ਮਿਲੀ ਜਾਣਕਾਰੀ ਅਨੁਸਾਰ ਵਾਹਿਗੁਰੂ ਪ੍ਰੀਤ ਸਿੰਘ ਨੇ ਅੱਜ ਸਵੇਰੇ ਤਿੰਨ ਵਜੇ ਅੰਮ੍ਰਿਤਸਰ ਏਅਰਪੋਰਟ ਤੋਂ ਉੱਤਰ ਕੇ ਖੁਸ਼ੀ-ਖੁਸ਼ੀ ਘਰ ਆਉਣਾ ਸੀ ਪਰ ਨੌਜਵਾਨ ਦੀ ਘਰ ਵਾਪਸ ਤੋਂ ਪਹਿਲਾਂ ਹੀ ਮੰਦਭਾਗਾ ਭਾਣਾ ਵਰਤ ਗਿਆ।

ਇਹ ਵੀ ਪੜ੍ਹੋ: OYO 'ਚ ਕੁੜੀਆਂ ਹਨੂੰਮਾਨ ਜੀ ਦੀ ਆਰਤੀ ਕਰਨ ਨਹੀਂ ਜਾਂਦੀਆਂ- ਹਰਿਆਣਾ ਮਹਿਲਾ ਕਮਿਸ਼ਨ ਚੇਅਰਪਰਸਨ 

ਸਮੂਹ ਸੰਘਾ ਪਰਿਵਾਰ ਪਿਤਾ ਸੁਖਮੰਦਰ ਸਿੰਘ ਫੌਜੀ ਅਤੇ ਰਾਜਨੀਤਕ ਖੇਤਰ ਵਿਚ ਉੱਚਾ ਰੁਤਬਾ ਰੱਖਣ ਵਾਲੇ ਭਰਾ ਸਾਬਕਾ ਸਰਪੰਚ ਗੁਰਚਰਨ ਸਿੰਘ ਗੋਗੀ ਨਾਲ ਵੱਖ ਰਾਜਨੀਤਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement