ਖ਼ਬਰਾਂ |

ਤਾਜ਼ਾ |

America News : ਅਮਰੀਕਾ ’ਚ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ ਵਿਅਕਤੀ ਦੀ ਹੋਈ ਮੌਤ

By : GAGANDEEP

Published : Nov 20, 2023, 2:35 pm IST
Updated : Nov 20, 2023, 2:47 pm IST
SHARE ARTICLE
A person of Indian origin death in America
A person of Indian origin death in America

America News : ਪੁਲਿਸ ਨੇ ਹਾਦਸੇ ਦਾ ਜਾਂਚ ਕੀਤੀ ਸ਼ੁਰੂ

A person of Indian origin death in America: ਅਮਰੀਕਾ ਦੇ ਓਹੀਓ ਸੂਬੇ ਵਿਚ ਕਾਰ ਦੀ ਲਪੇਟ ਵਿਚ ਆਉਣ ਨਾਲ ਭਾਰਤੀ ਮੂਲ ਦੇ 52 ਸਾਲ ਦੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਓਹਾਇਓ ਸਟੇਟ ਹਾਈਵੇ ਗਸ਼ਤ ਟੁਕੜੀ ਨੇ ਇਕ ਰੀਲੀਜ਼ ਵਿਚ ਕਿਹਾ ਕਿ ਬਰੰਸਵਿਕ ਸਿਟੀ ਦਾ ਵਾਸੀ ਪੀਯੂਸ਼ ਪਟੇਲ ਸ਼ਨਿਚਰਵਾਰ ਸ਼ਾਮ ਨੂੰ ਇਕ ਸਬਸਟੇਸ਼ਨ ਰੋਡ ’ਤੇ ਸਫ਼ਰ ਕਰ ਰਿਹਾ ਸੀ ਜਦੋਂ ਉਸ ਨੂੰ ਇਕ ਕਾਰ ਨੇ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: Gurnam Bhullar Marriage: ਵਿਆਹ ਦੇ ਬੰਧਨ ਵਿਚ ਬੱਝੇ ਗਾਇਕ ਗੁਰਨਾਮ ਭੁੱਲਰ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਗਸ਼ਤ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ‘ਫਾਕਸ-8’ ਨਿਊਜ਼ ਚੈਨਲ ਨੇ ਰਿਲੀਜ਼ ਦੇ ਹਵਾਲੇ ਨਾਲ ਕਿਹਾ, ‘‘ਇਸ ਹਾਦਸੇ ’ਚ ਪਟੇਲ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।’’

ਇਹ ਵੀ ਪੜ੍ਹੋ: Cricket News : ਆਸਟ੍ਰੇਲੀਆ ਤੋਂ ਵਿਸ਼ਵ ਕੱਪ ਫਾਈਨਲ ਹਾਰਨ ਬਾਅਦ ਇਸ ਕ੍ਰਿਕਟਰ ਦੇ ਘਰ ਪਹੁੰਚੀ ਪੁਲਿਸ  

ਪਟੇਲ ਨੂੰ ਟੱਕਰ ਮਾਰਨ ਵਾਲੀ ਕਾਰ ਨੂੰ 25 ਸਾਲ ਦਾ ਵਿਅਕਤੀ ਚਲਾ ਰਿਹਾ ਸੀ। ਦਸਿਆ ਗਿਆ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਅਜੇ ਤਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement