
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
Canada News: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਉੱਥੇ ਮੌਤ ਹੋ ਗਈ ਹੈ| ਮ੍ਰਿਤਕ ਦੀ ਸ਼ਨਾਖਤ ਸਤਪਾਲ ਸਿੰਘ (25) ਵਜੋਂ ਹੋਈ ਹੈ| ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ| ਪਰਿਵਾਰ ਨੇ ਦੱਸਿਆ ਕਿ ਸਤਪਾਲ ਸਿੰਘ ਦੇ ਪਿਤਾ ਗੁਰਮੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ| ਸਤਪਾਲ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਵਿੰਨੀਪੈਗ (ਕੈਨੇਡਾ) ਗਿਆ ਸੀ